Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਸਸਸਸ ਸਕੂਲ ਧੁੱਗਾ ਕਲਾਂ ਦਾ ਜ਼ਿਲ੍ਹਾ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ, 4 ਖਿਡਾਰੀਆਂ ‌‌ਦੀ ਸਟੇਟ ਪੱਧਰ ਲਈ ਹੋਈ ਚੋਣ *

ਸਸਸਸ ਸਕੂਲ ਧੁੱਗਾ ਕਲਾਂ ਦਾ ਜ਼ਿਲ੍ਹਾ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ, 4 ਖਿਡਾਰੀਆਂ ‌‌ਦੀ ਸਟੇਟ ਪੱਧਰ ਲਈ ਹੋਈ ਚੋਣ *

ਗੜ੍ਹਦੀਵਾਲਾ (ਚੌਧਰੀ) 

19 ਅਕਤੂਬਰ : ਜ਼ਿਲਾ ਪੱਧਰੀ ਅਥਲੈਟਿਕ ਮੀਟ ਜੋ ਕਿ ਸਰਕਾਰੀ ਕਾਲਜ ਟਾਂਡਾ ਸਟੇਡੀਅਮ ਹੁਸ਼ਿਆਰਪੁਰ ਵਿਖੇ ਡੀਈਓ ਹਰ ਭਗਵੰਤ ਸਿੰਘ ਉਪ ਡੀ ਈ ਓ ਧੀਰਜ ਵਸ਼ਿਸ਼ਟ ਜ਼ਿਲ੍ਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਹਰਜੋਤ ਸਿੰਘ ਨੇ 200 ਮੀਟਰ ਅਤੇ 400 ਮੀਟਰ ਵਿੱਚੋਂ ਗੋਲਡ ਮੈਡਲ, ਗਗਨਦੀਪ ਸਿੰਘ ਨੇ ਹੈਮਰ ਥਰੋ ਵਿੱਚੋਂ ਗੋਲਡ ਮੈਡਲ, ਇੰਦਰਜੀਤ ਸਿੰਘ ਨੇ ਹੈਮਰਥਰੋ ਵਿੱਚ ਸਿਲਵਰ ਮੈਡਲ, ਆਲੋਕ ਕੁਮਾਰ ਨੇ 1500 ਅਤੇ 3000 ਮੀਟਰ ਵਿੱਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ। ਇਹਨਾਂ ਬੱਚਿਆਂ ਦੀ ਚੋਣ ਸਟੇਟ ਪੱਧਰ ਲਈ ਹੋਈ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਜੀਵਨ ਕੁਮਾਰੀ ਜੀ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਉਹਨਾਂ ਨੇ ਦੱਸਿਆ ਕਿ ਇਹ ਸਭ ਡੀ ਪੀ ਈ ਸ਼੍ਰੀ ਜਸਵਿੰਦਰ ਸਿੰਘ ਅਤੇ ਲੈਕਚਰਾਰ ਸਰੀਰਕ ਸਿੱਖਿਆ ਕੁਲਵਿੰਦਰ ਕੌਰ ਦੀ ਸਖਤ ਮਿਹਨਤ ਦਾ ਨਤੀਜਾ ਹੈ ਇਸ ਮੌਕੇ ਸਕੂਲ ਦੇ ਸਮੂਹ ਸਟਾਫ ਨੇ ਵੀ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਲੈਕ ਅੰਮ੍ਰਿਤ ਪਾਲ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਸੋਹਣ ਲਾਲ, ਕਮਲ ਬੈਂਸ, ਯੁਧਵੀਰ ਸਿੰਘ, ਸੁਖਵਿੰਦਰ ਕੌਰ, ਹਰਵਿੰਦਰ ਕੌਰ, ਰਜਵੰਤ ਕੌਰ, ਬਲਜੀਤ ਕੌਰ, ਕ੍ਰਿਸ਼ਨਾ ਦੇਵੀ , ਗਗਨਦੀਪ, ਨਰਪਿੰਦਰ ਸਿੰਘ, ਪੂਨਮ ਸ਼ਰਮਾ, ਵਰਿੰਦਰ ਕੁਮਾਰ, ਪ੍ਰੀਆ ਠਾਕੁਰ ਹਾਜ਼ਰ ਸਨ।

error: copy content is like crime its probhihated