Prime Punjab Times

Latest news
ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ
ADVERTISEMENT
You are currently viewing ਗੜਦੀਵਾਲਾ ‘ਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ 

ਗੜਦੀਵਾਲਾ ‘ਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

29 ਅਕਤੁਬਰ -ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ ਵਾਲਮੀਕਿ ਭਾਈਚਾਰੇ ਵੱਲ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਟੀ ਚੇਅਰਮੈਨ ਸੁਭਮ ਸਹੋਤਾ ਅਤੇ ਪ੍ਰਧਾਨ ਸ਼ੌਕੀ ਕਲਿਆਣ ਦੀ ਅਗਵਾਈ ਵਿਚ ਗੜ੍ਹਦੀਵਾਲਾ ਵਿਖੇ ਧੂਮ ਧਾਮ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।

ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਇੰਪਰੋਵੇਮੈਂਟ ਟਰੱਸਟ ਦੇ ਚੇਅਰਮੈਨ ਸ.ਹਰਮੀਤ ਸਿੰਘ ਔਲਖ,ਆਮ ਆਦਮੀ ਪਾਰਟੀ ਦੇ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ,ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਕੁਲਾਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਸਮਾਜ ਸੇਵੀ ਸੇਵਾਵਾਂ ਨਿਭਾਉਣ ਲਈ ਮਨਜੋਤ ਸਿੰਘ ਤਲਵੰਡੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਹ ਸ਼ੋਭਾ ਯਾਤਰਾ ਭਗਵਾਨ ਸ਼੍ਰੀ ਬਾਲਮੀਕਿ ਮੰਦਰ ਗੜ੍ਹਦੀਵਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾ ਤੋਂ ਹੁੰਦੀ ਹੋਈ ਵਾਪਸ ਭਗਵਾਨ ਬਾਲਮੀਕਿ ਮੰਦਰ ਸਮਾਪਤ ਹੋਈ।ਇਸ ਸ਼ੋਭਾ ਯਾਤਰਾ ਦਾ ਵੱਖ ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ।

ਇਸ ਮੌਕੇ ਭਗਵਾਨ ਬਾਲਮੀਕਿ ਜੀ ਦੀ ਸੁੰਦਰ ਪਾਲਕੀ ਦੇ ਨਾਲ ਰਾਮ ਸੀਤਾ, ਸ਼ਿਵ ਪਰਿਵਾਰ, ਹਨੁਮਾਨ, ਲਵ- ਕੁਸ਼ ਸਮੇਤ ਅਨੇਕਾਂ ਸੁੰਦਰ ਝਾਕੀਆਂ ਸਾਜੀਆ ਗਈਆਂ ਜੋ ਕਿ ਸਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੀਆਂ।

ਇਸ ਮੌਕੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਐਸ.ਐਚ.ਓ ਮਲਕੀਤ ਸਿੰਘ, ਭਗਵਾਨ ਮਹਾਂਰਿਸ਼ੀ ਵਾਲਮੀਕਿ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਨ ਸੱਭਰਵਾਲ, ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਵਿਨੋਦ ਕਲਿਆਣ, ਪ੍ਰਧਾਨ ਸੋਮ ਰਾਜ ਸੱਭਰਵਾਲ ਵਾਇਸ ਪ੍ਰਧਾਨ ਸੁਰਿੰਦਰ ਪਾਲ, ਸਕੱਤਰ ਰਜਿੰਦਰ ਸੰਧੂ, ਪ੍ਰੈਸ ਸਕੱਤਰ ਵਿਨੋਦ ਕਲਿਆਣ, ਮਨੀ ਮਲਿਕ,

ਅਸੀਸ ਕੁਮਾਰ,ਕੌਂਸਲਰ ਪਰਮਜੀਤ ਕੌਰ, ਚੌਧਰੀ ਉਪਵਿੰਦਰ ਸਿੰਘ, ਡਾ. ਮਨਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ)ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਕੁਲਦੀਪ ਸਿੰਘ ਮਿੰਟੂ,ਐਡਵੋਕੇਟ ਗੁਰਵੀਰ ਚੌਟਾਲਾ, ਐਡਵੋਕੇਟ ਅਜੇ ਕੁਮਾਰ ਦਸੂਹਾ,ਮਾਸਟਰ ਰਸ਼ਪਾਲ ਸਿੰਘ, ਸਿਮਰਜੀਤ ਸਿੰਮੂ, ਹਰਪਾਲ ਸਿੰਘ ਭੱਟੀ, ਬਲਦੇਵ ਸਿੰਘ ਧੁੱਗਾ, ਡਾ ਜਸਪਾਲ ਸਿੰਘ, ਜਸਵਿੰਦਰ ਸਿੰਘ ਮਾਣਕੂ, ਹਰਭਜਨ ਸਿੰਘ ਢੱਟ, ਜਸਵੀਰ ਸਿੰਘ ਰੂਪਵਾਲ,ਲਲਿਤ ਸੋਹਣ ਸਵੀਟ,ਵਰਿੰਦਰ ਗੋਇਲ, ਗੁਰਜੀਤ ਸਿੰਘ, ਸੌਰਵ, ਕੁਲਦੀਪ ਸਿੰਘ ਬਿੱਟੂ, ਰਾਜੂ ਗੁਪਤਾ, ਗੋਪਾਲ ਐਰੀ ਸਮੇਤ ਭਾਰੀ ਗਿਣਤੀ ਵਿਚ ਸੰਗਤ ਹਾਜਰ ਸਨ।

error: copy content is like crime its probhihated