Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਗਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

4 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਵਿਜੀਲੈਂਸ ਜਾਗਰੁਕਤਾ ਹਫ਼ਤਾ’ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਿਲਾਫ਼ ਅਤੇ ਉਹਨਾਂ ਦੇ ਅਧਿਕਾਰਾਂ ਤੋਂ ਜਾਗਰੂਕ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨ ਬਾਰੇ ਜਾਣਕਾਰੀ ਦਿੱਤੀ ਅਤੇ ਇਸਦੇ ਨਾਲ ਹੀ ਉਹਨਾਂ ਨੂੰ ‘ਪਬਲਿਕ ਇੰਨਟਰਸਟ ਡਿਸਕਲੋਜ਼ਰ ਐਂਡ ਪ੍ਰੋਟੈਕਸ਼ਨ ਇੰਨਫੋਰੋਮਰਜ਼’ ਕਿਸ ਤਰ੍ਹਾਂ ਕੰਮ ਕਰਦੀ ਹੈ ਅਤੇ ਕੀ ਕੰਮ ਕਰਦੀ ਹੈ, ਇਸ ਸੰਬੰਧੀ ਦਸਤਾਵੇਜ਼ੀ ਫਿਲਮ ਦਿਖਾਈ ਗਈ । ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਸੁਖਵਿੰਦਰ ਕੁਮਾਰ, ਮੈਡਮ ਸੀਮਾ ਕੁਮਾਰੀ ਅਤੇ ਮੈਡਮ ਇੰਰਦਜੀਤ ਕੌਰ ਸ਼ਾਮਿਲ ਸਨ।