Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਮੁਕੇਰੀਆਂ / ਦਸੂਹਾ (ਚੌਧਰੀ) 

4 ਨਵੰਬਰ : 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਕੇਸ਼ ਕੁਮਾਰ ਉਰਫ ਗਣੇਸ਼ ਪੁੱਤਰ ਵਿਜੇ ਕੁਮਾਰ ਵਾਸੀ ਫੱਤੂਵਾਲ ਥਾਣਾ ਮੁਕੇਰੀਆਂ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 04-11-2023 ਨੂੰ ਏ.ਐਸ.ਆਈ. ਦਿਲਦਾਰ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਬਾ ਹੋਂਦ ਰਕਬਾ ਨੇੜੇ ਸ਼ਮਸ਼ਾਨ ਘਾਟ ਟੀ ਪੁਆਇੰਟ ਰਾਮਗੜ ਕੁੱਲੀਆਂ ਪਾਸੇ ਰਕੇਸ਼ ਕੁਮਾਰ ਉਰਫ ਗਣੇਸ਼ ਪੁੱਤਰ ਵਿਜੇ ਕੁਮਾਰ ਵਾਸੀ ਫੱਤੂਵਾਲ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਉਸ ਪਾਸੋ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜੋ ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਹਨਾ ਦੇ BACK WORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ ।