Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 199 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

199 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

ਮੁਕੇਰੀਆਂ / ਦਸੂਹਾ (ਚੌਧਰੀ) 

7 ਨਵੰਬਰ : 199 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਰਜੁਨ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਚੱਕ ਕਲਾ ਥਾਣਾ ਮੁਕੇਰੀਆਂ ਅਤੇ ਅਨਸੁਲ ਚੌਧਰੀ ਪੁੱਤਰ ਸੋਹਣ ਸਿੰਘ ਵਾਸੀ ਮੰਡ ਮਿਆਣੀ ਥਾਣਾ ਇੰਦੋਰਾ ਜਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ  ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 06.11.2023 ਨੂੰ ਏ.ਐਸ.ਆਈ ਸੁਖਵਿੰਦਰ ਸਿੰਘ ਚੌਕੀ ਇੰਚਾਰਜ ਭੰਗਾਲਾ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਨਾਕਾਬੰਦੀ ਦੌਰਾਨ ਬਾ ਹੱਦ ਰਕਬਾ ਪਿੰਡ ਹਰਸਾ ਮਾਨਸਰ ਪਾਸ ਅਰਜੁਨ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਚੱਕ ਕਲਾ ਥਾਣਾ ਮੁਕੇਰੀਆਂ ਨੂੰ ਸਮੇਤ 155 ਗ੍ਰਾਮ ਨਸ਼ੀਲਾ ਪਦਾਰਥ ਅਤੇ ਏ.ਐਸ.ਆਈ ਸੁਖਦੇਵ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਬਾ ਹੱਦ ਰਕਬਾ ਨੇੜੇ ਸ਼ਮਸ਼ਾਨਘਾਟ ਮੁਸਾਹਿਬਪੁਰ ਪਾਸ ਅਨਸੁਲ ਚੌਧਰੀ ਪੁੱਤਰ ਸੋਹਣ ਸਿੰਘ ਵਾਸੀ ਮੰਡ ਮਿਆਣੀ ਥਾਣਾ ਇੰਦੋਰਾ ਜਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਨੂੰ ਸਮੇਤ 40 ਗ੍ਰਾਮ ਨਸੀਲਾ ਪਦਾਰਥ ਕਾਬੂ ਕਰਕੇ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।ਜੋ ਆਰੋਪੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਹਨਾ ਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ ।

ਆਰੋਪੀ ਅਰਜੁਨ ਸਿੰਘ ਦੇ ਖਿਲਾਫ ਪਹਿਲਾ ਦਰਜ ਮੁਕੱਦਮੇਂ

1.ਮੁਕੱਦਮਾ ਨੰਬਰ 13 ਮਿਤੀ 18.04.2013 ਜੁਰਮ 323,325 IPC ਥਾਣਾ ਹਾਜੀਪੁਰ

2. ਮੁਕੱਦਮਾ ਨੰਬਰ 40 ਮਿਤੀ 14.02.2017 ਜੁਰਮ 22-61-85 NDPS ACT ਥਾਣਾ ਇੰਦੋਰਾ ਜਿਲਾ ਕਾਂਗੜਾ

3. ਮੁਕੱਦਮਾ ਨੰਬਰ 25 ਮਿਤੀ 30.04.2017 ਜੁਰਮ 323,324,341 IPC ਥਾਣਾ ਹਾਜੀਪੁਰ

4. ਮੁਕੱਦਮਾ ਨੰਬਰ 36 ਮਿਤੀ 27.06.2017 ਜੁਰਮ 22-61-85 NDPS ACT ਥਾਣਾ ਹਾਜੀਪੁਰ

5. ਮੁਕੱਦਮਾ ਨੰਬਰ 107/2018 ਜੁਰਮ 452,436 IPC ਥਾਣਾ ਇੰਦੋਰਾ

6. ਮੁਕੱਦਮਾ ਨੰਬਰ 94 ਮਿਤੀ 30.05.2021 ਜੁਰਮ 22-61-85 NDPS ACT ਥਾਣਾ ਮੁਕੇਰੀਆ

error: copy content is like crime its probhihated