Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing SGPC ਦੀਆਂ ਵੋਟਾਂ ਬਣਾਉਣ ਲਈ ਵੋਟਰਾਂ ‘ਚ ਭਾਰੀ ਉਤਸ਼ਾਹ 

SGPC ਦੀਆਂ ਵੋਟਾਂ ਬਣਾਉਣ ਲਈ ਵੋਟਰਾਂ ‘ਚ ਭਾਰੀ ਉਤਸ਼ਾਹ 

 ਗੜਦੀਵਾਲਾ (ਚੌਧਰੀ) 11 ਨਵੰਬਰ
: ਐਸ ਜੀ ਪੀ ਸੀ ਦੀਆਂ ਵੋਟਾਂ ਬਣਾਉਣ ਲਈ ਭਾਵੇਂ ਸੀਮਤ ਸਮਾਂ ਨਿਸ਼ਚਿਤ ਕੀਤਾ ਗਿਆ ਹੈ, ਪਰ ਫਿਰ ਵੀ ਵੋਟਰਾਂ ਵਿੱਚ ਵੋਟਾਂ ਬਣਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਮੈਂਬਰ ਪੰਚਾਇਤ ਅਮਰਜੀਤ ਕੌਰ ਅਤੇ ਲੰਬੜਦਾਰ ਮਲਕੀਤ ਸਿੰਘ ਦੇ ਸੱਦੇ ਤੇ ਮੌਕੇ ਤੇ 37 ਵੋਟਰਾਂ ਨੇ ਆਪਣੇ ਫਾਰਮ ਭਰੇ ਤੇ ਬੀਐਲਓ ਕਰਨੈਲ ਸਿੰਘ ਦੇ ਹਵਾਲੇ ਕੀਤੇ। ਇਸ ਮੌਕੇ ਪ੍ਰਿੰਸੀਪਲ ਸੇਵਾ ਸਿੰਘ ,ਸਤਨਾਮ ਸਿੰਘ, ਹਰਭਜਨ ਸਿੰਘ , ਲਖਵਿੰਦਰ ਸਿੰਘ, ਹਰਭਜਨ ਕੌਰ, ਕੁਲਦੀਪ ਕੌਰ, ਨਿਰਮਲ ਕੌਰ , ਹਰਜਿੰਦਰ ਕੌਰ, ਨਰਿੰਦਰ ਕੌਰ, ਅਮਨਦੀਪ ਕੌਰ, ਰਵਿੰਦਰ ਕੌਰ ਆਦਿ ਹਾਜ਼ਰ ਸਨ ਇਸ ਮੌਕੇ ਬੀਐਲਓ ਕਰਨੈਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਵੋਟਰ ਜੋ ਸਿੱਖ ਧਰਮ ਦੀ ਮਰਿਆਦਾ ਅਨੁਸਾਰ ਵੋਟ ਬਣਾਉਣੀ ਚਾਹੁੰਦਾ ਹੈ ਉਹ 14 ਤਰੀਕ ਤੱਕ ਸਾਡੇ ਤੱਕ ਬੇਝਿਜਕ ਪਹੁੰਚ ਕਰ ਕਰ ਸਕਦਾ ਹੈ। ਹੁਣ ਤੱਕ ਪਿੰਡ ਪੰਡੋਰੀ ਟਵਾਲ ਵਿਖੇ 100 ਤੋਂ ਵੱਧ ਵੋਟਾਂ ਦੇ ਫਾਰਮ ਭਰੇ ਜਾ ਚੁੱਕੇ ਹਨ।