Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ.. ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ... ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਗੁਰਪ੍ਰੀਤ ਸਿੰਘ ਰਾਹੀਂ ਮੁੱਖ ਮੰਤਰੀ ਤੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਸਰਬਸੰਮਤੀ ਨਾਲ ਰਾਵਲ ਕੁਮਾਰ ਬਣੇ ਪੰਜਾਬ ਹੈਲਥ ਡਿਪਾਰਟਮੈਂਟ ਕਲੈਰੀਕਲ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ
ADVERTISEMENT
You are currently viewing ਕਿਸਾਨਾਂ ਦੀਆਂ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਗੜਦੀਵਾਲਾ ਦੇ ਵਫਦ ਨੇ ਸ਼ੂਗਰ ਮਿਲ ਰੰਧਾਵਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਿਸਾਨਾਂ ਦੀਆਂ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਗੜਦੀਵਾਲਾ ਦੇ ਵਫਦ ਨੇ ਸ਼ੂਗਰ ਮਿਲ ਰੰਧਾਵਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੜ੍ਹਦੀਵਾਲਾ (ਚੌਧਰੀ) 14 ਨਵੰਬਰ 

: ਭਾਰਤੀ ਕਿਸਾਨ ਯੂਨੀਅਨ ਗੜਦੀਵਾਲਾ ਦੀ ਮੀਟਿੰਗ ਜੁਝਾਰ ਸਿੰਘ ਕਿਸੋਪੁਰ ਦੀ ਪ੍ਰਧਾਨਗੀ ਹੇਠ ਏਬੀ ਸੂਗਰ ਮਿਲ ਰੰਧਾਵਾ ਦੇ ਪ੍ਰਧਾਨ ਜਸਵੰਤ ਸਿੰਘ ਗਰੇਵਾਲ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਗੰਨੇ ਬਾਰੇ ਵਿਚਾਰਾਂ ਹੋਈਆਂ।ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਦੇ ਹੋਏ ਪ੍ਰਧਾਨ ਜੁਝਾਰ ਸਿੰਘ ਨੇ ਕਿਹਾ ਕਿ ਏ ਵੀ ਸ਼ੂਗਰ ਮਿਲ ਚਲਾਉਣ ਤੇ ਛੇ ਤਰੀਕ ਨੂੰ ਗੰਨੇ ਦੀ ਰਕਮ ਅਤੇ ਸਰਕਾਰੀ ਸਬਸਿਡੀ ਇਕੱਠੀ ਕਿਸਾਨ ਦੇ ਖਾਤੇ ਵਿੱਚ ਪਾਈ ਜਾਵੇ। ਕਿਸਾਨ ਦੀ ਟਰਾਲੀ 12 ਘੰਟੇ ‘ਚ ਖਾਲੀ ਹੋਵੇ ਤੇ ਸਕਿਉਰਟੀ ਸਿਸਟਮ ਚ ਸੁਧਾਰ ਕੀਤਾ ਜਾਵੇ। ਮਿਲ ਦੀ ਪਰਚੀ ਸਿਸਟਮ ਕੈਲੰਡਰ ਦੇ ਹਿਸਾਬ ਨਾਲ ਕੀਤਾ ਜਾਵੇ ।ਅੱਜ ਦੇ ਇਸ ਵਫਦ ਵਿੱਚ ਜੁਝਾਰ ਸਿੰਘ, ਅਮਰਜੀਤ ਸਿੰਘ, ਗੁਰਦਿਆਲ ਸਿੰਘ ਪ੍ਰਭ ਜੋਤ ਸਿੰਘ, ਗੁਰਬਖਸ਼ ਸਿੰਘ, ਰਣਜੀਤ ਸਿੰਘ, ਨਰਾਇਣ ਸਿੰਘ, ਅਮਰੀਕ ਸਿੰਘ  ਸੁਰਿੰਦਰ ਸਿੰਘ, ਬਲਕਾਰ ਸਿੰਘ ,ਸੁਖਵਿੰਦਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated