Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪਰਾਲੀ ਸਾਂਭ ਸੰਭਾਲ ਮੁਹਿੰਮ ਦੀ ਸਫ਼ਲਤਾਪੂਰਵਕ ਸਮਾਪਤੀ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪਰਾਲੀ ਸਾਂਭ ਸੰਭਾਲ ਮੁਹਿੰਮ ਦੀ ਸਫ਼ਲਤਾਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 17 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚਲਾਈ ਗਈ ‘ਪਰਾਲੀ ਸੰਭਾਲ ਜਾਗਰੂਕਤਾ ਮੁਹਿੰਮ’ ਦੀ ਸਫ਼ਲਤਾਪੂਰਵਕ ਸਮਾਪਤੀ ਹੋਈ। ਇਸ ਮੁਹਿੰਮ ਦੌਰਾਨ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੁਆਰਾ ਦਸ ਤੋਂ ਵੱਧ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਤ ਕੀਤਾ ਗਿਆ। ਇਸ ਅਭਿਆਨ ਦੌੋਰਾਨ ਕਾਲਜ ਦੇ ਅਧਿਆਪਕ ਡਾ. ਪੰਕਜ਼ ਸ਼ਰਮਾ (ਮੁੱਖੀ ਰਸਾਇਣ ਵਿਭਾਗ) ਅਤੇ ਸ੍ਰੀ ਸੁਖਵਿੰਦਰ ਕੁਮਾਰ (ਜੋਆਲੌਜੀ) ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਣ ਅਤੇ ਕੁਦਰਤ ਤੇ ਪੈ ਰਹੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਇਸ ਦੀੇ ਢੁੱਕਵੀਂੇਂ ਅਤੇ ਵਿਕਲਪਿਕ ਵਰਤੋਂ ਲਈ ਉਤਸ਼ਾਹਿਤ ਕੀਤਾ।