Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਲਾਕ ਪ੍ਰਧਾਨ ਅਚਿਨ ਸ਼ਰਮਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਬਲਾਕ ਪ੍ਰਧਾਨ ਅਚਿਨ ਸ਼ਰਮਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)22 ਨਵੰਬਰ 

: ਕਾਂਗਰਸ ਬਲਾਕ ਪ੍ਰਧਾਨ ਅਚਿਨ ਸ਼ਰਮਾ ਨੂੰ ਬੀਤੇ ਕੱਲ ਉਸ ਸਮੇ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਾ ਸ਼੍ਰੀਮਤੀ ਪ੍ਰਮੋਦ ਕੁਮਾਰੀ ਅਚਾਨਕ ਦੇਹਾਂਤ ਹੋ ਗਿਆ। ਸੂਤਰਾਂ ਤੋਂ ਮਿਲ ਜਜਾਣਕਾਰੀ ਅਨੁਸਾਰ ਬੀਤੇ ਕੱਲ ਉਨ੍ਹਾਂ ਦੀ ਅਚਾਨਕ ਤਬੀਅਤ ਖਰਾਬ ਹੋਣ ਉਪਰੰਤ ਉਨ੍ਹਾਂ ਹਸ਼ਿਆਰਪੁਰ ਦੇ ਇੱਕ ਹਸਪਤਾਲ ਵਿਖੇ ਲੈ ਜਾਇਆ ਗਿਆ। ਜਿਥੇ ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਪਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ। ਪ੍ਰਮੋਦ ਕੁਮਾਰੀ ਦੇ ਦੇਹਾਂਤ ਤੇ ਕਈ ਰਾਜਨੀਤਕ ਨੇਤਾਵਾਂ ਅਤੇ ਸ਼ਹਿਰ ਦੀਆਂ ਵੱਖ ਵੱਖ ਸ਼ਖਸੀਅਤਾਂ ਵਲੋਂ ਅਚਿਨ ਸ਼ਰਮਾ ਅਤੇ ਉਸਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11:00 ਵਜੇ ਸ਼ਿਵਪੁਰੀ ਵਿਖੇ ਨਜ਼ਦੀਕ BSNL Exchange ਗੜ੍ਹਦੀਵਾਲਾ ਵਿਖੇ ਕੀਤਾ ਜਾਵੇਗਾ ।