Prime Punjab Times

Latest news
*300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ*  ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ  *NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ* ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ... ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ  KMS ਕਾਲਜ ਵਿਖੇ ਲੇਖ ਲਿੱਖਣ ਅਤੇ ਪੋਸਟਰ ਬਣਾਉਣ ਦੀਆਂ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ     ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - SSP ਸੰਦੀਪ ਕੁਮਾਰ ਮਲਿਕ

Home

ADVERTISEMENT
You are currently viewing ਹੁਸ਼ਿਆਰਪੁਰ ਪੁਲਿਸ ਵੱਲੋਂ ਗੱਡੀਆਂ ਖੋਹ ਅਤੇ ਚੋਹੀ ਕਰਨ ਵਾਲਾ ਗੈਂਗ ਕਾਬੂ

ਹੁਸ਼ਿਆਰਪੁਰ ਪੁਲਿਸ ਵੱਲੋਂ ਗੱਡੀਆਂ ਖੋਹ ਅਤੇ ਚੋਹੀ ਕਰਨ ਵਾਲਾ ਗੈਂਗ ਕਾਬੂ

ਹੁਸ਼ਿਆਰਪੁਰ (PPT NEWS) 23 ਨਵੰਬਰ 

: ਮਾਨਯੋਗ ਸੁਰਿੰਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ  ਪਰਮਿੰਦਰ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ ਤਖ਼ਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਗੱਡੀਆਂ ਖੋਹ ਅਤੇ ਚੋਰੀ ਕਰਨ ਵਾਲੇ ਗੈਂਗ ਨੂੰ ਬੇਨਕਾਬ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 2 ਚੋਰੀ ਦੇ ਟਰੈਕਟਰ ਅਤੇ 03 ਖੋਹ ਕੀਤੀਆਂ ਗੱਡੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪਿਛਲੇ ਕਰੀਬ ਇੱਕ ਮਹੀਨੇ ਤੋਂ ਹੁਸਿਆਰਪੁਰ ਦੇ ਵੱਖ-ਵੱਖ ਥਾਣਿਆਂ ਦੇ ਏਹੀਆਂ ਵਿੱਚ ਰਾਤ ਸਮੇਂ ਸਬਜ਼ੀ ਵਾਲੀਆਂ ਗੱਡੀਆਂ ਖੋਹ ਕਰਨ ਵਾਲਾ ਗਿਰੋਹ  ਸਰਗਰਮ ਹੋਇਆ ਸੀ ਜੋ ਖਾਸ ਕਰਕੇ ਹਿਮਾਚਲ ਨੂੰ ਸਬਜ਼ੀ ਲੈ ਕੇ ਜਾਣ ਵਾਲੇ ਵਹੀਕਲਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਜੋ ਉਕਤ ਗੈਂਗ ਨੂੰ ਬੇਨਕਾਬ ਕਰਨ ਲਈ ਸਰਬਜੀਤ ਸਿੰਘ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਦੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜੋ ਉਕਤ ਟੀਮ ਵੱਲੋਂ ਲਗਤਾਰ ਕੰਮ ਕਰਦੇ ਹੋਏ ਟੈਕਨੀਕਲ ਤੇ ਸਾਇੰਟਫਿਕ ਤਰੀਕੇ ਦੀ ਵਰਤੋਂ ਕਰਦੇ ਹੋਏ ਉਕਤ ਖੋਹ ਕਰਨ ਵਾਲੀ ਗੈਂਗ ਨੂੰ ਬੇਨਕਾਬ ਕਰਦੇ ਹੋਏ ਉਕਤ ਗੈਂਗ ਦੇ 4 ਮੈਂਬਰ ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਖਾਨਕੋਟ ਥਾਣਾ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ, ਹਰਮਨਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਚੂਸਲੇਵੜ ਥਾਣਾ ਸਦਰ ਪੱਟੀ ਜਿਲਾ ਤਰਨਤਾਰਨ, ਮਨਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਲੱਲੇ ਥਾਣਾ ਤਲਵੰਡੀ ਭਾਈ ਜਿਲਾ ਫਿਰੋਜਪੁਰ ਅਤੇ ਜੁਗਰਾਜ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਚੋਹਲਾ ਸਹਿਬ ਥਾਣਾ ਚੋਹਲਾ ਸਾਹਿਬ ਜਿਲਾ ਤਰਨਤਾਹਨ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ਾ ਵਿੱਚੋਂ 02 ਚੋਰੀਸ਼ੁਦਾ ਸੋਨਾਲੀਕਾ ਟਰੈਕਟਰ ਅਤੇ 03 ਖੋਰ ਕੀਤੀਆਂ ਕਾਰਾਂ ਬਰਾਮਦ ਕਰਕੇ ਵੱਖ-ਵੱਖ ਚਾਰ ਮੁਕਦਮੇਂ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਹਾਮਦਗੀ:-

1. ਮਹਿੰਦਰਾ ਪਿੱਕਅਪ ਗੱਡੀ ਨੰ : HP-73-A 1238.

2. ਕਾਰ ਮਾਰਕਾ ਮਾਰੂਤੀ ਫਰੌਕਸ ਨੰਬਰੀ PB-07-CD 1817

3. ਕਾਰ ਮਾਰਕਾ Hyundai i10 Grand ਨੰਬਰ PB-02-DJ-6692

4. Sonalika tractor ਇੰਜਣ ਨੰਬਰ : 3105EEU 14 H 1094006F20 ਚੈਸੀ ਨੰ:JZZOR138024153

5. Sonalika ਇੰਜਣ ਨੰ : 4100 FLU341113 40046F32 ਚੈਸੀ ਨੰ : JZZK135336453

ਦੋਸ਼ੀਆਂ ਦੇ ਨਾਮ:-

1. ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ : ਮਾਨਕੋਟ ਥਾਣਾ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ।

2. ਹਰਮਨਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਚੂਸਲੇਵੜ ਥਾਣਾ ਸਦਰ ਪੱਟੀ ਜਿਲਾ ਤਰਨ ਤਾਰਨ।

3. ਮਨਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਲੱਲੇ ਥਾਣਾ ਤਲਵੰਡੀ ਭਾਈ ਜਿਲਾ ਫਿਰੋਜਪੁਰ।

4. ਜੁਗਰਾਜ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਹੇਹਲਾ ਸਹਿਬ ਥਾਣਾ ਚੋਹਲਾ ਸਾਹਿਬ ਜਿਲਾ ਤਰਨ ਤਾਰਨ

ਟਰੇਸ ਮੁੱਕਦਮੇਂ:-

1. ਮੂ. ਨੰ: 252 ਮਿਤੀ 16.10.23 2. ਮੁ. ਨੰ: 109 ਮਿਤੀ 09.11.23 ਅ/ਧ 379 -ਬੀ. 34 ਭ.ਦ ਥਾਣਾ ਮਾਡਲ ਟਾਉਨ ਹੁਸ਼ਿਆਰਪੁਰ।

2.ਮੁ.ਨੰ 109 ਮਿਤੀ 09.11.23 ਅ /ਧ 379 -ਬੀ, 34 ਭ.ਦ ਥਾਣਾ ਮਾਡਲ ਟਾਉਨ ਹੁਸ਼ਿਆਰਪੁਰ।

3.ਮੁ.ਨੰ : 158 ਮਿਤੀ 15.11.23 ਅ/ ਧ 379 ਭ:ਦ  ਥਾਣਾ ਆਦਮਪੁਰ ਜਿਲਾ ਜਲੰਧਰ ।

4 ਮੂ. ਨੰ: 262 ਮਿਤੀ 05.10.23 ਅ /ਧ 379 -ਬੀ. ਭ.ਦ ਥਾਣਾ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਦਿਹਾਤੀ।

error: copy content is like crime its probhihated