Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing 67 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

67 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਦਸੂਹਾ / ਟਾਂਡਾ (ਚੌਧਰੀ) 27 ਨਵੰਬਰ 

: 67 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਗੁਰਪਾਲ ਸਿੰਘ ਉਰਫ ਟੈਨੀ ਪੁੱਤਰ ਦਲੀਪ ਸਿੰਘ ਵਾਸੀ ਚੋਹਾਨ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰਿੰਦਰਾ ਲਾਂਬਾ ਆਈ ਪੀ ਐਸ ਨੇ ਜਿਲੇ ਅੰਦਰ ਨਸ਼ਾ ਸਮਗਲਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹਿਆ SP (INV) ਹੁਸਿਆਰਪੁਰ,ਕੁਲਵੰਤ ਸਿੰਘ ਡੀ.ਐਸ. ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜੋ ਮਿਤੀ 26-11-2023 ਨੂੰ ਏ ਐਸ ਆਈ ਲੋਕ ਰਾਮ ਚੌਂਕੀ ਬਸਤੀ ਬੋਹੜਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਚੋਹਾਨਾ ਪਿੰਡ ਨਜਦੀਕ ਤੋ ਇਕ ਨੋਜਵਾਨ ਕਾਬੂ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ। ਜਿਸ ਨੂੰ ਪੇਸ਼ ਅਦਾਲਤ ਕਰਕੇ ਉਸ ਪਾਸੋਂ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਇਹ ਨਸ਼ੀਲਾ ਪਦਾਰਥ ਕਿਥੋਂ ਲੈ ਕੇ ਆਉਂਦਾ ਹੈ ਅਤੇ ਕਿਥੇ ਕਿਥੇ ਸਪਲਾਈ ਕਰਦਾ ਹੈ ।

*ਦਰਜ ਮੁਕਦਮਾ*:- ਮੁਕਦਮਾ ਨੰਬਰ 395 ਮਿਤੀ 26-11-23 ਜੇਰ ਧਾਰਾ 22-61-85 NDPS ACT ਥਾਣਾ ਟਾਂਡਾ ਜਿਲਾ ਹੁਸਿਆਰਪੁਰ

error: copy content is like crime its probhihated