Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ (ਬਿਊਰੋ) 28 ਨਵੰਬਰ

:  ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਦੇ ਰਸੋਈ ਘਰ ਵਿਚ ਖਾਣੇ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਦੇ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿ੍ਰਤਪਾਲ ਤੋਂ ਇਲਾਵਾ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਪਵਨ ਕੁਮਾਰ ਤੇ ਹੋਰ ਹਾਜ਼ਰ ਸਨ।

 

error: copy content is like crime its probhihated