Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਦੇ ਵਿਦਿਆਰਥੀ ਨੂੰ ਟਰੈਕ ਸੂਟ ਤੇ ਟਰਾਫੀ ਨਾਲ ਕੀਤਾ ਸਨਮਾਨਿਤ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਦੇ ਵਿਦਿਆਰਥੀ ਨੂੰ ਟਰੈਕ ਸੂਟ ਤੇ ਟਰਾਫੀ ਨਾਲ ਕੀਤਾ ਸਨਮਾਨਿਤ*

ਗੜ੍ਹਦੀਵਾਲਾ (ਚੌਧਰੀ) 28 ਨਵੰਬਰ 

: ਪਿਛਲੇ ਦਿਨੀ ਸੰਗਰੂਰ ਵਿਖੇ ਹੋਈ ਸਟੇਟ ਐਥਲੈਟਿਕ ਮੀਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀ ਨੇ ਰਿਲੇਅ ਵਿੱਚੋਂ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਇਸ ਮੌਕੇ ਪ੍ਰਿੰਸੀਪਲ ਜੀਵਨ ਕੁਮਾਰੀ ਨੇ ਜਾਣਕਾਰੀ ਦਿੱਤੀ ਤੇ ਦੱਸਿਆ ਕੇ ਗਿਆਰਵੀਂ ਜਮਾਤ ਦਾ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਪਰਮਜੀਤ ਸਿੰਘ ਜੋਹਲਾਂ ਜਿਸ ਨੇ ਜੋਨ ਤੇ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਕਰਮਵਾਰ 200 ਤੇ 400 ਮੀਟਰ ਵਿੱਚ ਵੀ ਸੋਨੇ ਦੇ ਤਗਮੇ ਪ੍ਰਾਪਤ ਕੀਤੇ ਸਨ। ਪ੍ਰਿੰ ਜੀਵਨ ਕੁਮਾਰੀ ਨੇ ਇਹ ਵੀ ਦੱਸਿਆ ਕਿ ਇਹ ਪ੍ਰਾਪਤੀ ਦਾ ਸਿਹਰਾ ਮੈਡਮ ਕੁਲਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਡੀਪੀਈ ਨੂੰ ਜਾਂਦਾ ਹੈ ਇਹ ਸਭ ਉਹਨਾਂ ਦੀ ਮਿਹਨਤ ਦਾ ਨਤੀਜਾ ਹੈ। ਉਨਾਂ ਨੇ ਵਿਦਿਆਰਥੀ ਨੂੰ ਟਰੈਕ ਸੂਟ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਅਮ੍ਰਿਤ ਪਾਲ ਸਿੰਘ ,ਜਸਵਿੰਦਰ ਸਿੰਘ, ਦੀ ਕਮਲ ਬੈਂਸ, ਜਿਹੜੀ ਸੋਹਣ ਲਾਲ,, ਜਗਜੀਤ ਸਿੰਘ, ਯੁੱਧਵੀਰ ਸਿੰਘ, ਨਰਪਿੰਦਰ ਸਿੰਘ, ਗਗਨਦੀਪ, ਰਵਿੰਦਰ ਸਿੰਘ, ਵਰਿੰਦਰ ਕੁਮਾਰ, ਸੁਖਵਿੰਦਰ ਕੌਰ, ਹਰਵਿੰਦਰ ਕੌਰ, ਬਲਜੀਤ ਕੌਰ, ਰਾਜਵੰਤ ਕੌਰ, ਕ੍ਰਿਸ਼ਨਾ ਦੇਵੀ, ਪੂਨਮ ਸ਼ਰਮਾ, ਪ੍ਰੀਆ ਠਾਕੁਰ ਹਾਜ਼ਰ ਸਨ।

error: copy content is like crime its probhihated