Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਇੱਕੀ ਦਿਨਾਂ ਵਰਕਸ਼ਾਪ ਦੀ ਸ਼ੁਰੂਆਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਇੱਕੀ ਦਿਨਾਂ ਵਰਕਸ਼ਾਪ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 4 ਦਸੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਕੰਪਿਊਟਰ ਅਤੇ ਇੰਟਰਨੈੱਟ ਦੇ ਬੇਸਿਕ ਗਿਆਨ ਨਾਲ ਸੰਬੰਧਿਤ ਇੱਕੀ ਦਿਨਾਂ ਵਰਕਸਾਪ (02 ਦਸੰਬਰ, 2023 ਤੋਂ 22 ਦਸੰਬਰ 2023) ਦੀ ਸ਼ੁਰੁਆਤ ਕੀਤੀ ਗਈ। ਜਿਸਦਾ ਸਮਾਂ ਦੁਪਿਹਰ 12:00 ਵਜੇ ਤੋਂ 3:00 ਵਜੇ ਤੱਕ ਹੈ। ਇਸ ਵਰਕਸਾਪ ਵਿੱਚ ਕੰਪਿਊਟਰ ਵਿਭਾਗ ਵੱਲੋਂ ਸਮੁੱਚੇ ਸਟਾਫ਼ ਕੰਪਿਊਟਰ ਬੇਸਿਕਸ, ਐਮ.ਐਸ-ਆਫਿਸ, ਕੈਨਵਾ ਡਿਜਾਇਨਿੰਗ ਅਤੇ ਇੰਟਰਨੈੱਟ ਬੇਸਿਕ ਵਰਤੋਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦੁਆਰਾ ਸਟਾਫ਼ ਨੂੰ ਕੰਪਿਊਟਰ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਨਵਾਂ ਸਿੱਖਣ ਨੂੰ ਮਿਲੇਗਾ ਅਤੇ ਉਨ੍ਹਾ ਦੇ ਗਿਆਨ ਵਿੱਚ ਵਾਧਾ ਹੋਵੇਗਾ।

error: copy content is like crime its probhihated