Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਰਾਜਸਥਾਨ ਦੇ ਗੋਗਾਮੇੜੀ ਕਤਲੇਆਮ ਦੀ ਚੇਤਾਵਨੀ ਪੰਜਾਬ ਵਿੱਚ ਹਿੰਦੂ ਆਗੂ ਸੁਰੱਖਿਅਤ ਨਹੀਂ – ਰਾਜੀਵ ਮਿੰਟੂ

ਰਾਜਸਥਾਨ ਦੇ ਗੋਗਾਮੇੜੀ ਕਤਲੇਆਮ ਦੀ ਚੇਤਾਵਨੀ ਪੰਜਾਬ ਵਿੱਚ ਹਿੰਦੂ ਆਗੂ ਸੁਰੱਖਿਅਤ ਨਹੀਂ – ਰਾਜੀਵ ਮਿੰਟੂ

ਬਟਾਲਾ (ਅਵਿਨਾਸ਼ ) 9 ਦਸੰਬਰ 

: ਬਜਰੰਗ ਦਲ ਹਿੰਦੁਸਤਾਨ ਦੇ ਮੀਡੀਆ ਪ੍ਰਭਾਰੀ ਪੰਜਾਬ ਰਾਜੀਵ ਮਿੰਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਰਾਜਸਥਾਨ ਵਿੱਚ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਹੋਇਆ ਸੀ ਜੋ ਕਿ ਰਾਜਸਥਾਨ ਪੁਲੀਸ ਦੀ ਨਾਕਾਮੀ ਹੈ। ਇਸ ਕਤਲ ਕਾਰਨ ਹਿੰਦੂ ਸਮਾਜ ਵਿੱਚ ਗੁੱਸਾ ਹੈ ਅੱਗੇ ਰਾਜੀਵ ਮਿੰਟੂ ਨੇ ਕਿਹਾ ਹੈ ਕਿ ਗੋਗਾਮੇੜੀ ਕਤਲੇਆਮ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਰਾਜਸਥਾਨ ਵਿੱਚ ਵਾਪਰਿਆ ਕਤਲੇਆਮ ਪੰਜਾਬ ਲਈ ਚੇਤਾਵਨੀ ਹੈ ਕਿਉਂਕਿ ਪੰਜਾਬ ਦੇ ਹਿੰਦੂ ਆਗੂ ਸੁਰੱਖਿਅਤ ਨਹੀਂ ਹਨ ਅੱਗੇ ਕਿਹਾ ਕਿ ਰਾਜਸਥਾਨ ਦੇ ਲੋਕਾਂ ਨੂੰ ਭੜਕਣਾ ਜਾਇਜ਼ ਹੈ ਪੁਲਿਸ ਵੱਲੋਂ ਚੇਤਾਵਨੀ ਮਿਲਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਉਚਿਤ ਕਦਮ ਨਹੀਂ ਚੁੱਕੇ ਗਏ ਨੇਤਾ ਦੀ ਰੱਖਿਆ ਨਹੀਂ ਕੀਤੀ ਗਈ ਇਸ ਕਾਰਨ ਹਿੰਦੂ ਆਗੂ ਦੀ ਜਾਨ ਚਲੀ ਗਈ ਅੱਗੇ ਬੋਲਦੇ ਹੋਏ ਕਿਹਾ ਕਿ ਬਜਰੰਗ ਦਲ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਜਤਿੰਦਰ ਕੁਮਾਰ ਚੰਗਰਾਂ ਅਤੇ ਕਈ ਹਿੰਦੂ ਨੇਤਾਵਾਂ ਨੂੰ ਪਾਕਿਸਤਾਨ ਦੇ ਵੱਖ-ਵੱਖ ਦੇਸ਼ਾਂ ਵਿੱਚ ਬੈਠੇ ਦੇਸ਼ ਵਿਰੋਧੀ ਲੋਕਾਂ ਵੱਲੋਂ ਧਮਕੀ ਭਰੇ ਫੋਨ ਆ ਰਹੇ ਹਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਹਿੰਦੂਆਂ ਦੀ ਰੱਖਿਆ ਕਰਨ ਵਿੱਚ ਅਸਮਰਥ ਜਾਪਦੀ ਹੈ ਇਸ ਲਈ ਬਜਰੰਗ ਦਲ ਹਿੰਦੁਸਤਾਨ ਸੋਮਵਾਰ 11 ਦਸੰਬਰ ਨੂੰ ਹਿੰਦੂ ਨੇਤਾਵਾਂ ਦੀ ਸੁਰੱਖਿਆ ਲਈ ਭਗਵਾਨ ਭੋਲੇ ਨਾਥ ਅੱਗੇ ਅਰਦਾਸ ਕਰੇਗਾ ਅਤੇ ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਜਤਿੰਦਰ ਕੁਮਾਰ ਪੰਜਾਬ ਦੇ ਹਿੰਦੂਆਂ ਦੀ ਸੁਰੱਖਿਆ ਲਈ ਭਗਵਾਨ ਭੋਲੇਨਾਥ ਨੂੰ ਪ੍ਰਾਰਥਨਾ ਪੱਤਰ ਦੇਣਗੇ।

error: copy content is like crime its probhihated