Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਡਾ.ਕੁਲਦੀਪ ਸਿੰਘ ਮੱਤੇਵਾਲ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

ਡਾ.ਕੁਲਦੀਪ ਸਿੰਘ ਮੱਤੇਵਾਲ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ,12 ਦਸੰਬਰ (ਬਿਊਰੋ) 

: ਡਾ.ਕੁਲਦੀਪ ਸਿੰਘ ਮੱਤੇਵਾਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਚਾਰਜ ਸੰਭਾਲਿਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਵਿਚ ਕਿਸਾਨੀ ਦੀ ਸੇਵਾ ਲਈ ਵੱਖ-ਵੱਖ ਅਹੁਦਿਆਂ ’ਤੇ ਇਕ ਲੰਬਾ ਸਮਾਂ ਗੁਜ਼ਾਰਿਆ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ, ਬਤੌਰ ਖੇਤੀਬਾੜੀ ਅਫ਼ਸਰ ਜਲੰਧਰ ਅਤੇ ਤਰਨ ਤਾਰਨ ਵਿਖੇ, ਬਤੌਰ ਡਿਪਟੀ ਡਾਇਰੈਕਟਰ ਜਲੰਧਰ ਅਤੇ ਤਰਨ ਤਾਰਨ ਵਿਖੇ ਸੇਵਾਵਾਂ ਨਿਭਾਈਆਂ ਗਈਆਂ ਹਨ। ਹੁਸ਼ਿਆਰਪੁਰ ਵਿਖੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਦਾ ਚਾਰਜ ਸੰਭਾਲਣ ਮੌਕੇ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਵਿਭਾਗੀ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਉਨ੍ਹਾਂ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਮੁਹਿੰਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ।