Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਜਰੂਰੀ ਮੇਂਟਨੀਨੇਸ ਕਾਰਨ ਇਨ੍ਹਾਂ ਥਾਵਾਂ ਤੇ 18 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੇਂਟਨੀਨੇਸ ਕਾਰਨ ਇਨ੍ਹਾਂ ਥਾਵਾਂ ਤੇ 18 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 17 ਦਸੰਬਰ (ਚੌਧਰੀ) 

: ਸਹਾਇਕ ਕਾਰਜਕਾਰੀ ਇੰਜੀਨੀਅਰ ਪੀਐਸਪੀਸੀਐਲ ਸਬ ਡਿਵੀਜ਼ਨ ਗੜਦੀਵਾਲਾ ਵੱਲੋਂ ਇੰਜੀਨੀਅਰ ਬਲਦੇਵ ਰਾਜ ਵਲੋਂ  ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 18 ਦਸੰਬਰ 2023 ਨੂੰ ਚੱਕ ਨੂਰ ਵਾਲੀ ਯੂਪੀਐਸ ਫੀਡਰ ਦੀ ਜਰੂਰੀ ਮੇਨਟੀਨੈਸ ਲਈ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਇਸ ਫੀਡਰ ਦੀ ਸਪਲਾਈ ਬੰਦ ਰਹੇਗੀ।ਇਸ ਨਾਲ ਮਾਛੀਆਂ, ਗੋਂਦਪੁਰ,ਪੰਡੋਰੀ ਸੁਮਲਾਂ, ਖੁਰਦਾਂ, ਚੱਕ ਨੂਰ ਅਲੀ,ਦੌਲਤਪੁਰ ਗਿੱਲਾਂ ਅਤੇ,ਧੂਤ ਕਲਾਂ ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ।

error: copy content is like crime its probhihated