Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸ.ਸ.ਸ.ਸ.ਕੋਟਲਾ ਨੋਧ ਸਿੰਘ ਵਿਖੇ ਅੱਖਾਂ ਦਾਨ,ਸਰੀਰ ਅੰਗਦਾਨ ਸਬੰਧੀ ਸੈਮੀਨਾਰ ਆਯੋਜਿਤ

ਸ.ਸ.ਸ.ਸ.ਕੋਟਲਾ ਨੋਧ ਸਿੰਘ ਵਿਖੇ ਅੱਖਾਂ ਦਾਨ,ਸਰੀਰ ਅੰਗਦਾਨ ਸਬੰਧੀ ਸੈਮੀਨਾਰ ਆਯੋਜਿਤ

ਗੜ੍ਹਦੀਵਾਲਾ 24 ਦੰਸਬਰ (ਚੌਧਰੀ )

: ਆਈ ਡੋਨਰ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਵੱਲੋਂ ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸ.ਸੀ.ਸੈ.ਸ. ਕੋਟਲਾ ਨੋਧ ਸਿੰਘ ਵਿਖੇ ਅੱਖਾਂ ਦਾ ਜਾਗਰੂਕ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ, ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਜੀ ਨੇ ਨੇਤਰਦਾਨ ਸਬੰਧੀ ਜਾਗਰੂਕਤਾ ਦਾ ਸੰਚਾਰ ਕਰਦੇ ਹੋਏ ਆਖਿਆ ਕਿ ਨੇਤਰਦਾਨ ਨਾਲ ਇਕ ਵਿਅਕਤੀ ਮਰਨ ਉਪਰੰਤ ਨੇਤਰ ਦਾਨ ਕਰ ਕੇ ਕਿਸੇ 2 ਲੋੜਵੰਦ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰ ਸਕਦਾ ਹੈ।
ਉਨਾਂ ਕਿਹਾ ਕਿ ਨੇਤਰਦਾਨ ਇਕ ਮਹਾਂਦਾਨ ਹੈ। ਇਸ ਮੌਕੇ ਤੇ ਲੈਕਚਰਾਰ ਕਮਲਜੀਤ ਕੌਰ, ਲੈਕਚਰਾਰ ਜਸਵਿੰਦਰ ਕੌਰ, ਲੈਕਚਰਾਰ ਮੀਨਾ ,ਲੈਕਚਰਾਰ ਮਨੀਸ਼ਾ ,ਲੈਕਚਰਾਰ ਬਰਿੰਦਰ ਸਿੰਘ ਨਿਮਾਣਾ ,ਮਨਪ੍ਰੀਤ ਸਿੰਘ, ਐਡਵੋਕੇਟ ਜਸਕੀਰਤ ਸਿੰਘ ,ਸੁਖਬੀਰ ਸਿੰਘ ਬੈਂਸ, ਸਤਵਿੰਦਰ ਸਿੰਘ ਬੈਂਸ ਆਦਿ ਹਾਜ਼ਰ ਸਨ।