Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਰੂਪੋਵਾਲ ਦੇ ਅਰਪਿਤ ਨੂੰ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਕੀਤਾ ਸਨਮਾਨਿਤ 

ਪਿੰਡ ਰੂਪੋਵਾਲ ਦੇ ਅਰਪਿਤ ਨੂੰ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਕੀਤਾ ਸਨਮਾਨਿਤ 

ਗੜ੍ਹਦੀਵਾਲਾ, 30 ਦਸੰਬਰ (ਚੌਧਰੀ) 

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਗੜ੍ਹਦੀਵਾਲਾ ਵਿਖੇ ਬ੍ਰਾਂਚ ਮੁਖੀ ਮਹਾਤਮਾ ਅਵਤਾਰ ਸਿੰਘ ਦੀ ਅਗਵਾਈ ਹੇਠ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਤਿੰਨ ਤਗਮੇ ਜਿੱਤਣ ਵਾਲੇ ਅਰਪਿਤ ਪੁੱਤਰ ਜਸਪਾਲ ਸਿੰਘ ਰੂਪੋਵਾਲ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੰਤ ਨਿਰੰਕਾਰੀ ਮਿਸ਼ਨ ਦੇ ਕੇਂਦਰੀ ਗਿਆਨ ਪ੍ਰਚਾਰਕ ਮਹਾਤਮਾ ਜੀ.ਕੇ. ਦਿਵੇਦੀ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੰਚਾਲਕ ਮਹਾਤਮਾ ਸੁਰਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਅਰਪਿਤ ਪੁੱਤਰ ਜਸਪਾਲ ਸਿੰਘ ਨੇ ਇਸ ਦਾ ਸਿਹਰਾ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਕਿਰਪਾ ਦੇ ਨਾਲ ਕੋਚ ਸਾਹਿਬਾਨ ਦੀ ਮਿਹਨਤ ਅਤੇ ਮਾਪਿਆਂ ਦੇ ਦੁਆਵਾਂ ਨੂੰ ਦਿੱਤਾ।

ਫੋਟੋ : ਪਿੰਡ ਰੂਪੋਵਾਲ ਦੇ ਅਰਪਿਤ ਦਾ ਸਨਮਾਨ ਕਰਦੇ ਹੋਏ ਜੀ.ਕੇ ਦਿਵੇਦੀ ਜੀ, ਮੁਖੀ,ਮਹਾਤਮਾ ਅਵਤਾਰ ਸਿੰਘ,ਸੰਚਾਲਕ ਸੁਰਜੀਤ ਸਿੰਘ ਅਤੇ ਜਸਪਾਲ ਸਿੰਘ ਆਦਿ।