Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮਿੱਠੇ ਦੁੱਧ ਦਾ ਲੰਗਰ ਲਗਾਇਆ

ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮਿੱਠੇ ਦੁੱਧ ਦਾ ਲੰਗਰ ਲਗਾਇਆ

ਗੜ੍ਹਦੀਵਾਲਾ 31 ਦਸੰਬਰ (ਚੌਧਰੀ) 

: ਪਿੰਡ ਚਿਪੜਾ ਦੇ ਨੌਜਵਾਨਾਂ ਵਲੋਂ ਬਾਬਾ ਮੋਤੀ ਰਾਮ ਜੀ ਮਹਿਰਾ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਮਾਤਾ ਜੀ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਨੂੰ ਠੰਡੇ ਬੁਰਜ ਵਿੱਚ ਮਿੱਠਾ ਦੁੱਧ ਛਕਾਉਣ ਦੀ ਪਵਿੱਤਰ ਯਾਦ ਵਿੱਚ ਗੜਦੀਵਾਲਾ ਤੋਂ ਟਾਂਡਾ ਰੋੜ ਤੇ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸਰਦਾਰ ਬਲਵਿੰਦਰ ਸਿੰਘ ਚਿਪੜਾ ਨੇ ਦੱਸਿਆ ਕਿ ਨੌਜਵਾਨ ਬੱਚਿਆਂ ਨੇ ਸੰਗਤਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਵਾਹਿਗੁਰੂ ਦਾ ਨਾਮ ਜਪਦੇ ਜਪਦੇ ਦੁੱਧ ਦੇ ਲੰਗਰ ਛਕਾਏ। ਸੇਵਾਦਾਰਾਂ ਵਿੱਚੋਂ ਬੀਬੀ ਹਰਿੰਦਰ ਕੌਰ, ਨਿੰਦਰ, ਬਲਜੀਤ ਸਿੰਘ, ਦਿਲਬਾਗ ਸਿੰਘ ,ਹਰਮਨ ਸਿੰਘ, ਵਰਿੰਦਰ ਸਿੰਘ,ਗੁਰਪ੍ਰੀਤ ਸਿੰਘ,ਪਰਮਜੀਤ ਸਿੰਘ, ਹਰਵਿੰਦਰ ਸਿੰਘ, ਬਲਵੰਤ ਸਿੰਘ, ਮਨਪ੍ਰੀਤ ਕੌਰ, ਹਰਵਿੰਦਰ ਕੌਰ, ਬਲਦੇਵ ਸਿੰਘ, ਉਂਕਾਰ ਸਿੰਘ, ਸੁਰਜੀਤ ਸਿੰਘ ਬਲਵੀਰ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated