Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਨਵੇਂ ਸਾਲ ਦੇ ਮੌਕੇ ਤੇ ਚਾਹ ਦਾ ਲਗਾਇਆ ਲੰਗਰ

ਕੇ.ਐਮ.ਐਸ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਨਵੇਂ ਸਾਲ ਦੇ ਮੌਕੇ ਤੇ ਚਾਹ ਦਾ ਲਗਾਇਆ ਲੰਗਰ

ਦਸੂਹਾ 01 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਸਾਲ ਦੇ ਮੌਕੇ ਤੇ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਆਉਣ ਵਾਲੇ ਭਵਿੱਖ ਵਿੱਚ ਚੰਗੇ ਨੰਬਰਾਂ ਨਾਲ ਪਾਸ ਹੋ ਕੇ ਆਪਣੇ ਪਰਿਵਾਰ ਦਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ , ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਲੰਗਰ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਫੈਕਲਟੀ ਮੈਂਬਰ, ਐਨ.ਐਸ.ਐਸ ਵਲੰਟੀਅਰ ਅਤੇ ਵਿਦਿਆਰਥੀ।