Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਗੁਰਦੁਆਰਾ ਰਾਮਗੜੀਆ ਸਿੰਘ ਸਭਾ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਦੂਸਰੀ ਪ੍ਰਭਾਤ ਫੇਰੀ ਕੱਢੀ

ਗੁਰਦੁਆਰਾ ਰਾਮਗੜੀਆ ਸਿੰਘ ਸਭਾ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਦੂਸਰੀ ਪ੍ਰਭਾਤ ਫੇਰੀ ਕੱਢੀ

ਬਟਾਲਾ 2 ਜਨਵਰੀ (ਅਵਿਨਾਸ਼ ਸ਼ਰਮਾ‌)

: ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜੀਆ ਸਿੰਘ ਸਭਾ ਡੇਰਾ ਰੋਡ ਸ਼ੁਕਰਪੂਰਾ ਬਟਾਲਾ ਵੱਲੋ ਅਤੇ ਗੁਰਦੁਆਰੇ ਦੀ ਕਮੇਟੀ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ ਜੋ ਕਿ ਨਗਰਾਂ ਦੀਆਂ ਪਰਕਰਮਾ ਕਰਦੀ ਹੋਈ ਅਤੇ ਗੁਰੂ ਜਸ ਗਾਉਂਦੀ ਹੋਈ ਸਰਦਾਰ ਹਰਦੀਪ ਸਿੰਘ ਭਾਟੀਆ ਮਹਾਵੀਰ ਨਗਰ ਦੇ ਗ੍ਰਹਿ ਵਿਖੇ ਪਹੁੰਚੀ ਜਿੱਥੇ ਕਿ ਸੰਗਤਾਂ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸ਼ਬਦ ਕੀਰਤਨ ਗਾਇਨ ਕੀਤੇ ਗਏ ਆਨੰਦ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਬਾਬਾ ਜੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ ਅਤੇ ਪਰਿਵਾਰ ਵੱਲੋਂ ਆਈਆਂ ਹੋਈਆਂ ਸੰਗਤਾਂ ਵਾਸਤੇ ਬਰੈਡ ਪਕੌੜੇ ਤੇ ਦੁੱਧ ਦਾ ਲੰਗਰ ਲਗਾਇਆ ਗਿਆ ਇਸ ਮੌਕੇ ਤੇ ਸ਼੍ਰੀ ਕਮਲ ਵਰਮਾ ਐਡਵੋਕੇਟ ਕੁਲਬੀਰ ਸਿੰਘ ਵਿਰਦੀ ਪ੍ਰਿੰਸ ਜੀ ਟਾਈਲਾਂ ਵਾਲੇ ਸਰਦਾਰ ਕਮਲਜੀਤ ਸਿੰਘ ਜੀ ਸਰਦਾਰ ਗੁਰਵਿੰਦਰ ਸਿੰਘ ਜੀ ਠੇਕੇਦਾਰ ਸਰਦਾਰ ਰਣਦੀਪ ਸਿੰਘ ਭਾਟੀਆ ਸਰਦਾਰ ਰਵਿੰਦਰ ਸਿੰਘ ਭਾਟੀਆ , ਸੋਫੀਆ ਭਾਟੀਆ, ਜੋਤੀ ਭਾਟੀਆ, ਵਰਦਾਨ ਭਾਟੀਆ,ਤਿਨਕਾ ਵਰਮਾ , ਜੋਤੀ ਸ਼ਰਮਾ , ਨਿਧਾਨ ਭਾਟੀਆ, ਰਵਿੰਦਰ ਸਿੰਘ ਆਦਿ ਇਲਾਕੇ ਦੇ ਬੀਬੀਆਂ ਤੇ ਬੱਚਿਆਂ ਵੱਲੋਂ ਪਰਭਾਤ ਫੇਰੀ ਵਿੱਚ ਹਾਜ਼ਰੀ ਭਰੀ ਗਈ।

error: copy content is like crime its probhihated