Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing MLA ਦੇ ਦਿਸ਼ਾ ਨਿਰਦੇਸ਼ਾਂ ਤੇ ਸਬ ਤਹਿਸੀਲ ਅਤੇ ਨਗਰ ਕੌਂਸਲ ਵਿਖੇ ਯੂਥ ਜ਼ਿਲਾ ਪ੍ਰਧਾਨ ਰਾਜਾ ਨੇ ਲਿਆ ਜਾਇਜਾ

MLA ਦੇ ਦਿਸ਼ਾ ਨਿਰਦੇਸ਼ਾਂ ਤੇ ਸਬ ਤਹਿਸੀਲ ਅਤੇ ਨਗਰ ਕੌਂਸਲ ਵਿਖੇ ਯੂਥ ਜ਼ਿਲਾ ਪ੍ਰਧਾਨ ਰਾਜਾ ਨੇ ਲਿਆ ਜਾਇਜਾ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ,ਚੌਧਰੀ )

ਅੱਜ ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਗੜ੍ਹਦੀਵਾਲਾ ਦੀ ਸਬ ਤਹਿਸੀਲ ਅਤੇ ਨਗਰ ਕੌਂਸਲ ਗੜਦੀਵਾਲਾ ਦਾ ਦੌਰਾ ਕੀਤਾ ਗਿਆ । ਇਸ ਮੌਕੇ ਚੌਧਰੀ ਰਾਜਾ ਨੇ ਸਾਰੇ ਮੁਲਾਜਮਾਂ / ਕਰਮਚਾਰੀਆਂ ਅਤੇ ਆਮ ਲੋਕਾਂ  ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਹਨਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਤੇ ਨਾਲ ਹੀ ਉਹਨਾਂ ਵਲੋਂ ਸਾਰੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ ਆਪਣੇ ਡਿਊਟੀ ਤੇ ਸਮੇਂ ਸਿਰ ਪੁੱਜਿਆ ਕਰਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕਿਸੇ ਕੰਮ ਕਰਵਾਉਣ ਚ ਕੋਈ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

error: copy content is like crime its probhihated