Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ 

ਕੇ.ਐਮ.ਐਸ ਕਾਲਜ ਵਿਖੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ 

ਦਸੂਹਾ 5 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬਲਦੇਵ ਸਿੰਘ ਢੀਂਡਸਾ ਕੇ.ਐਮ.ਐਸ ਸਪੋਰਟਸ ਵਿੰਗ ਵੱਲੋਂ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਹਨਾਂ ਵਿੱਚ ਮਨਪ੍ਰੀਤ ਕੌਰ (ਬੀ.ਸੀ.ਏ) ਅਤੇ ਸ਼ੈਲੀ (ਬੀ.ਸੀ.ਏ) ਦੀ ਟੀਮ ਅਤੇ ਬੰਧਨਾ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਅਤੇ ਲਖਵੀਰ ਕੌਰ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਦੀ ਟੀਮ ਵਿਚਕਾਰ ਫਾਈਨਲ ਮੈਚ ਖੇਡਿਆ ਗਿਆ। ਇਸ ਫਾਈਨਲ ਮੁਕਾਬਲੇ ਵਿੱਚ ਬੰਧਨਾ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਅਤੇ ਲਖਵੀਰ ਕੌਰ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਦੀ ਟੀਮ ਜੇਤੂ ਰਹੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਬੈਡਮਿੰਟਨ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਦੋਨਾਂ ਟੀਮਾਂ ਦੇ ਖਿਡਾਰੀਆਂ ਨੂੰ ਮਿਲਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ।

error: copy content is like crime its probhihated