Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ 6 ਜਨਵਰੀ ਨੂੰ

ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ 6 ਜਨਵਰੀ ਨੂੰ

ਗੜ੍ਹਦੀਵਾਲਾ 5 ਜਨਵਰੀ (ਚੌਧਰੀ / ਯੋਗੇਸ਼ ਗੁਪਤਾ)

: ਪੰਜਾਬ ਸਰਕਾਰ ਦੇ ਮੀਮੋ ਨੰਬਰ 15/2/2024-ਭ-ਮ -2(7)/121 भिडी 4-1-2024 ਅਨੁਸਾਰ ਅਤੇ ਸ੍ਰੀ ਮਤੀ ਕੋਮਲ ਮਿੱਤਲ IAS ਮਾਨਯੋਗ ਜ਼ਿਲ੍ਹਾ ਕੁਲੈਕਟਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ. ਪ੍ਰਦੀਪ ਸਿੰਘ ਬੈਸ PCS ਮਾਨਯੋਗ ਸਹਾਇਕ ਕੁਲੈਕਟਰ ਦਰਜਾ ਅਵੱਲ ਕਮ ਉਪ ਮੰਡਲ ਮੈਜਿਸਟਰੇਟ ਦਸੂਹਾ ਜੀ ਦੀ ਯੋਗ ਅਗਵਾਈ ਹੇਠ ਇਕ ਦਿਨਾ ਵਿਸ਼ੇਸ਼ ਕੈਂਪ ਮਿਤੀ 6-1-2024 ਸ਼ਨੀਵਾਰ ਨੂੰ ਸਬ – ਤਹਿਸੀਲ ਗੜ੍ਹਦੀਵਾਲਾ ਵਿਖੇ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਇਆ ਜਾ ਰਿਹਾ ਹੈ। ਇਸ ਲਈ ਲੰਬਿਤ ਇੰਤਕਾਲਾ ਨਾਲ ਸੰਬੰਧਿਤ ਧਿਰਾਂ ਸਮੇਤ ਹਰੇਕ ਆਮ ਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਕਿ ਆਪਣੇ ਕਾਗਜਾਂ ਸਮੇਤ ਲਵਦੀਪ ਸਿੰਘ ਸਹਾਇਕ ਕਲੂਕੈਟਰ ਦਰਜਾ ਦੋਮ ਕਮ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਪਾਸ ਹਾਜ਼ਰ ਹੋ ਕੇ ਆਪਣੇ ਕੰਮ ਦਾ ਨਿਪਟਾਰਾ ਕਰਵਾ ਸਕਦੇ ਹਨ।

error: copy content is like crime its probhihated