Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਇੱਕ ਰੋਜਾ ਵਿਸ਼ੇਸ਼ ਕੈਂਪ ਦੌਰਾਨ 300 ਤੋਂ ਵੱਧ ਇੰਤਕਾਲਾਂ ਦਾ ਕਰਵਾਇਆ ਗਿਆ ਨਿਪਟਾਰਾ : ਲਵਦੀਪ ਸਿੰਘ ਧੂਤ

ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਇੱਕ ਰੋਜਾ ਵਿਸ਼ੇਸ਼ ਕੈਂਪ ਦੌਰਾਨ 300 ਤੋਂ ਵੱਧ ਇੰਤਕਾਲਾਂ ਦਾ ਕਰਵਾਇਆ ਗਿਆ ਨਿਪਟਾਰਾ : ਲਵਦੀਪ ਸਿੰਘ ਧੂਤ

ਗੜ੍ਹਦੀਵਾਲਾ 6 ਜਨਵਰੀ (ਚੌਧਰੀ / ਯੋਗੇਸ਼ ਗੁਪਤਾ ) 

: ਸਬ-ਤਹਿਸੀਲ ਗੜ੍ਹਦੀਵਾਲਾ ਅਧੀਨ ਅਜ ਮਿਤੀ 06-1-2024 ਦਿਨ ਸਨੀਵਾਰ ਨੂੰ ਪੰਜਾਬ ਸਰਕਾਰ ਦੀਆ ਹਦਾਇਤਾ ਤਹਿਤ ਕੋਮਲ ਮਿੱਤਲ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ ਕਮ-ਕੂਲੇਕਟਰ ਹੁਸ਼ਿਆਰਪੁਰ ਦੇ ਹੁਕਮ ਅਤੇ ਪਰਦੀਪ ਸਿੰਘ ਬੈਂਸ ਪੀ.ਸੀ.ਐੱਸ ਮਾਨਯੋਗ ਉੱਪ ਮੰਡਲ ਮੈਜਿਸਟ੍ਰੇਟ ਦਸੂਹਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ-ਤਹਿਸੀਲ ਗੜ੍ਹਦੀਵਾਲਾ ਅਧੀਨ ਇੰਤਕਾਲ ਦੇ ਕੰਮ ਦੇ ਨਿਪਟਾਰੇ ਵਿਸੇਸ਼ ਕੈਂਪ ਦੌਰਾਨ ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜਦੀਵਾਲਾ ਵਲੋਂ ਤਕਨੀਕੀ ਟੀਮ ਅਤੇ ਅਮਲਾ ਫੀਲਡ ਰਾਹੀਂ 300 ਤੋ ਵੱਧ ਇੰਤਕਾਲ ਦਾ ਨਿਪਟਾਰਾ ਕਰਵਾਇਆ ਗਿਆ। ਬਾਕੀ ਇੰਤਕਾਲ ਵੀ ਜਲਦ ਮੁਕੰਮਲ ਕਰਕੇ ਪੇਸ਼ ਕਰਨ ਲਈ ਸਮੂਹ ਪਟਵਾਰੀ ਹਲਕਾ ਨੂੰ ਹਦਾਇਤ ਕੀਤੀ। ਇਸ ਸਮੇਂ ਸਮੂਹ ਅਮਲਾ,ਧਿਰਾ ਅਤੇ ਸੰਬੰਧਤ ਪਿੰਡਾਂ/ਇਲਾਕੇ ਦੇ ਮੋਹਤਵਾਰ ਹਾਜ਼ਿਰ ਸਨ।

ਕੈਪਸ਼ਨ – ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਇੰਤਕਾਲਾ ਦਾ ਨਿਪਟਾਰਾ ਕਰਦੇ ਹੋਏ।