Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਨੈਨਵਾ ਬੀਤ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦੇਣ ਲਈ ਕੀਤਾ ਡਿਪਟੀ ਸਪੀਕਰ ਦਾ ਧੰਨਵਾਦ 

ਨੈਨਵਾ ਬੀਤ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦੇਣ ਲਈ ਕੀਤਾ ਡਿਪਟੀ ਸਪੀਕਰ ਦਾ ਧੰਨਵਾਦ 

ਗੜ੍ਹਸ਼ੰਕਰ 8 ਜਨਵਰੀ (ਅਸ਼ਵਨੀ ਸ਼ਰਮਾ)

: ਪਿਛਲੇ ਦਿਨੀਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਵਲੋਂ ਨੈਨਵਾ ਬੀਤ ਵਿਖੇ ਕਰਵਾਏ ਸਮਾਗਮ ਦੌਰਾਨ ਪਿੰਡ ਦੇ ਵਿਕਾਸ ਲਈ ਲੱਖਾਂ ਰੁਪਏ ਦੀ ਗ੍ਰਾਂਟ ਦਿੱਤੇ ਜਾਣ ਤੋਂ ਬਾਅਦ ਜਿੱਥੇ ਪਿੰਡ ਵਾਸੀਆਂ ਚ ਡਿਪਟੀ ਸਪੀਕਰ ਦਾ ਧੰਨਵਾਦ ਕੀਤਾ ਉਥੇ ਪਿੰਡ ਦੇ ਸਮਾਜਸੇਵੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵਰਿੰਦਰ ਕੁਮਾਰ ਬਿੰਦੂ ਨੇ ਨੈਨਵਾ ਦੇ ਵਿਕਾਸ ਚ ਅਹਿਮ ਰੋਲ ਅਦਾ ਕਰਨ ਲਈ ਉਹਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਵਰਿੰਦਰ ਕੁਮਾਰ ਬਿੰਦੂ ਨੇ ਕਿਹਾ ਕਿ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਜੀ ਵਲੋਂ ਕਿਸੇ ਵੀ ਭੇਦਭਾਵ ਤੋਂ ਹਰ ਪਿੰਡ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਲਈ ਚੈਕ ਦਿੱਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਬੀਤ ਇਲਾਕੇ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬੱਤਰ ਬਣੀ ਹੋਈ ਸੀ ਪਰ ਉਹਨਾਂ ਚ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਹੀ ਸੁਧਾਰ ਕੀਤਾ। ਉਹਨਾਂ ਨੇ ਇੱਕ ਵਾਰ ਫਿਰ ਤੋਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦਾ ਧੰਨਵਾਦ ਕੀਤਾ।