Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੂਬੇ ਦੇ ਸਕੂਲਾਂ ‘ਚ ਫਿਰ ਛੁੱਟੀਆਂ ਦਾ ਐਲਾਨ

ਸੂਬੇ ਦੇ ਸਕੂਲਾਂ ‘ਚ ਫਿਰ ਛੁੱਟੀਆਂ ਦਾ ਐਲਾਨ

ਚੰਡੀਗੜ੍ਹ 14 ਜਨਵਰੀ (PPT NEWS)

: ਪੰਜਾਬ ਚ ਕੜਾਕੇ ਦੀ ਠੰਡ ਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੀ ਨਰਸਰੀ ਤੋਂ ਲੈਕੇ 5 ਜਮਾਤ ਤੱਕ 21 ਜਨਵਰੀ ਤੱਕ ਫਿਰ ਛੁੱਟੀਆਂ ਦਾ ਐਲਾਨ ਕੀਤਾ ਹੈ। 6 ਜਮਾਤ ਤੋਂ 12 ਜਮਾਤ ਤੱਕ ਸਾਰੇ ਸੂਬੇ ਦੇ ਸਕੂਲ 15 ਜਨਵਰੀ ਤੋਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਲੱਗਣਗੇ।ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਹੈ।