Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਇੰਤਕਾਲ ਸਬੰਧੀ 170 ਕੇਸਾਂ ਦਾ ਕੀਤਾ ਗਿਆ ਨਿਪਟਾਰਾ : ਲਵਦੀਪ ਸਿੰਘ ਧੂਤ 

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਇੰਤਕਾਲ ਸਬੰਧੀ 170 ਕੇਸਾਂ ਦਾ ਕੀਤਾ ਗਿਆ ਨਿਪਟਾਰਾ : ਲਵਦੀਪ ਸਿੰਘ ਧੂਤ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

: ਸਬ-ਤਹਿਸੀਲ ਗੜ੍ਹਦੀਵਾਲਾ ਅਧੀਨ ਅੱਜ ਮਿਤੀ 15-01-2024 ਦਿਨ ਸੋਮਵਾਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ ਕਮ-ਕੂਲੇਕਟਰ ਹੁਸ਼ਿਆਰਪੁਰ ਦੇ ਹੁਕਮ ਅਤੇ ਪਰਦੀਪ ਸਿੰਘ ਬੈਂਸ ਪੀ.ਸੀ.ਐੱਸ ਮਾਨਯੋਗ ਉੱਪ ਮੰਡਲ ਮੈਜਿਸਟ੍ਰੇਟ ਦਸੂਹਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ-ਤਹਿਸੀਲ ਗੜ੍ਹਦੀਵਾਲਾ ਅਧੀਨ ਇੰਤਕਾਲ ਦੇ ਕੰਮ ਦੇ ਨਿਪਟਾਰੇ ਲਈ ਦੂਜੇ ਵਿਸੇਸ਼ ਕੈਂਪ ਦੌਰਾਨ ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜਦੀਵਾਲਾ ਵਲੋਂ ਤਕਨੀਕੀ ਟੀਮ ਅਤੇ ਅਮਲਾ ਫੀਲਡ ਰਾਹੀਂ 170 ਇੰਤਕਾਲਾਂ ਦਾ ਨਿਪਟਾਰਾ ਕਰਵਾਇਆ ਗਿਆ । ਬਾਕੀ ਇੰਤਕਾਲ ਵੀ ਜਲਦ ਮੁਕੰਮਲ ਕਰਕੇ ਪੇਸ ਕਰਨ ਲਈ ਸਮੂਹ ਪਟਵਾਰੀ ਹਲਕਾ ਨੂੰ ਹਦਾਇਤ ਕੀਤੀ। ਇਸ ਸਮੇਂ ਸਮੂਹ ਅਮਲਾ, ਧਿਰਾ ਅਤੇ ਸੰਬੰਧਤ ਪਿੰਡਾ/ਇਲਾਕੇ ਦੇ ਮੋਹਤਵਾਰ ਹਾਜ਼ਿਰ ਸਨ।

ਕੈਪਸ਼ਨ – ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਇੰਤਕਾਲਾ ਦਾ ਨਿਪਟਾਰਾ ਕਰਦੇ ਹੋਏ