Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਰਾਮ ਜਨਮ ਭੂਮੀ ਅਯੁੱਧਿਆ ‘ਚ ਸੋਮਵਾਰ ਨੂੰ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਪ੍ਰਾਣ ਪ੍ਰਤਿ੍ਸਟਾ ਦੇ ਮੌਕੇ ‘ਤੇ ਹਰ ਮੰਦਰ ‘ਚ ਅਕਸ਼ਤ ਕਲਸ਼ ਦੀ ਸਥਾਪਨਾ ਕੀਤੀ ਗਈ

ਰਾਮ ਜਨਮ ਭੂਮੀ ਅਯੁੱਧਿਆ ‘ਚ ਸੋਮਵਾਰ ਨੂੰ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਪ੍ਰਾਣ ਪ੍ਰਤਿ੍ਸਟਾ ਦੇ ਮੌਕੇ ‘ਤੇ ਹਰ ਮੰਦਰ ‘ਚ ਅਕਸ਼ਤ ਕਲਸ਼ ਦੀ ਸਥਾਪਨਾ ਕੀਤੀ ਗਈ

ਬਟਾਲਾ 16 ਜਨਵਰੀ (ਅਵਿਨਾਸ਼ ਸ਼ਰਮਾ )

ਸ਼੍ਰੀ ਸ਼ਿਵ ਦੁਰਗਾ ਮੰਦਿਰ ਪ੍ਰੇਮਨਗਰ (ਦਾਰਸਲਾਮ); ਸੁੰਦਰ ਕਾਂਡ ਦਾ ਪਾਠ ਕੀਤਾ ਗਿਆ ਅਤੇ 22 ਤਾ. ਤੱਕ ਰੋਜ਼ਾਨਾ ਸੰਕੀਰਤਨ ਵੀ ਕੀਤਾ ਜਾਵੇਗਾ

: ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਵਿਚ ਸੋਮਵਾਰ ਨੂੰ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਪ੍ਰਾਣ ਪ੍ਰਤਿ੍ਸਟਾ ਦੇ ਮੌਕੇ ‘ਤੇ ਹਰ ਮੰਦਰ ‘ਚ ਅਕਸ਼ਤ ਕਲਸ਼ ਦੀ ਸਥਾਪਨਾ ਕੀਤੀ ਗਈ, ਇਨ੍ਹਾਂ ਅਕਸ਼ਤਾਂ ਦੇ ਨਾਲ-ਨਾਲ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੀਆਂ ਫੋਟੋਆਂ ਅਤੇ ਸੱਦਾ ਪੱਤਰ ਸਾਰਿਆਂ ਦੀ ਭਲਾਈ ਲਈ ਹਰ ਘਰ ਨੂੰ ਦਿੱਤੇ ਜਾ ਰਹੇ ਹਨ ਤਾਂ ਕਿ ਰਾਮ ਭਗਤ ਅਯੁੱਧਿਆ ਜਾ ਕੇ ਭਗਵਾਨ ਸ੍ਰੀ ਰਾਮ ਦਰਸ਼ਨ ਕਰਕੇ ਆਪਣੇ ਜੀਵਨ ਨੂੰ ਸਫਲ ਕਰ ਸਕਣ ।

ਇਸ ਮੌਕੇ ਅੱਜ ਸ਼੍ਰੀ ਸ਼ਿਵ ਦੁਰਗਾ ਮੰਦਿਰ ਪ੍ਰੇਮਨਗਰ (ਦਾਰਸਲਾਮ); ਸੁੰਦਰ ਕਾਂਡ ਦਾ ਪਾਠ ਕੀਤਾ ਗਿਆ ਅਤੇ 22 ਤਾ. ਤੱਕ ਰੋਜ਼ਾਨਾ ਸੰਕੀਰਤਨ ਵੀ ਕੀਤਾ ਜਾਵੇਗਾ ਤਾਂ ਜੋ ਭਗਵਾਨ ਸ਼੍ਰੀ ਰਾਮ ਸਾਰਿਆਂ ਦਾ ਭਲਾ ਕਰਨ। ਇਸ ਮੌਕੇ ਸ੍ਰੀਮਤੀ ਸਮਿਤਾ ਗੋਇਲ, ਵਿਨੀਸ਼ਾ ਵਰਮਾ, ਮੀਨਾਕਸ਼ੀ ਸ਼ਰਮਾ, ਸੰਤੋਸ਼ ਭਾਟੀਆ, ਸੁਮਨ ਸ਼ਰਮਾ, ਡਿੰਪਲ, ਪੂਨਮ, ਕਵਿਤਾ ਨਾਰੰਗ, ਰਮਾ ਸ਼ਰਮਾ, ਅੰਜੂ, ਮੋਨਿਕਾ ਅਤੇ ਸ਼ਿਵਾਂਗੀ ਸ਼ਰਮਾ ਆਦਿ ਹਾਜ਼ਰ ਸਨ।

error: copy content is like crime its probhihated