Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਭਗਵਾਨ ਸ਼੍ਰੀ ਰਾਮ ਜੀ ਦੇ ਅਕਸ਼ਤ ਕਲਸ਼ ਪਿੰਡ ਖੰਗਵਾੜੀ ਪਹੁੰਚਣ ‘ਤੇ ਭਰਵਾਂ ਸਵਾਗਤ

ਭਗਵਾਨ ਸ਼੍ਰੀ ਰਾਮ ਜੀ ਦੇ ਅਕਸ਼ਤ ਕਲਸ਼ ਪਿੰਡ ਖੰਗਵਾੜੀ ਪਹੁੰਚਣ ‘ਤੇ ਭਰਵਾਂ ਸਵਾਗਤ

ਗੜ੍ਹਦੀਵਾਲਾ 17 ਜਨਵਰੀ (ਚੌਧਰੀ) 

: ਅੱਜ ਜਦੋਂ ਅਕਸ਼ਿਤ ਕਲਸ਼ ਅਯੁੱਧਿਆ ਤੋਂ ਕੰਢੀ ਖੇਤਰ ਦੇ ਪਿੰਡ ਖੰਗਵਾੜੀ ਵਿੱਚ ਪੁੱਜਣ ਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਰਾਮ ਭਗਤ ਮੰਗਲ ਸਿੰਘ ਨੇ ਦੱਸਿਆ ਕਿ ਸ੍ਰੀ ਰਾਮ ਜਨਮ ਭੂਮੀ ਪ੍ਰਾਣ ਪ੍ਰਤੀਸਥਾ ਸੱਦਾ ਮੁਹਿੰਮ ਤਹਿਤ ਉਹ ਆਪਣੇ ਦੋਸਤਾਂ ਅਤੇ ਮਾਂਤਰ ਸ਼ਕਤੀ ਸਮੇਤ ਰਾਮ ਦੇ ਦੂਤ ਬਣੇ ਹਨ ਅਤੇ ਸੱਦਾ ਪੱਤਰ ਦੇ ਨਾਲ ਭਗਵਾਨ ਸ੍ਰੀ ਰਾਮ ਦੇ ਵਿਸ਼ਾਲ ਮੰਦਰ ਦੀ ਤਸਵੀਰ ਵੀ ਘਰ ਘਰ ਵੰਡੀ ਹੈ ਉਨ੍ਹਾਂ ਕਿਹਾ ਕਿ ਸੱਚਮੁੱਚ ਹੀ ਰਾਮ ਲਲਾ ਦੇ ਮੰਦਿਰ ਨੂੰ ਲੈ ਕੇ ਰਾਮ ਭਗਤਾਂ ਵਿੱਚ ਅਦਭੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਹਰ ਕੋਈ ਰਾਮ ਦੇ ਨਸ਼ੇ ਵਿੱਚ ਧੁੱਤ ਹੈ ਅਤੇ ਭਗਵਾਨ ਰਾਮ ਦੀ ਭਗਤੀ ਵਿੱਚ ਲੀਨ ਹੋਣਾ ਚਾਹੁੰਦਾ ਹੈ। ਇਸ ਮੌਕੇ ਮੰਗਲ ਸਿੰਘ, ਸਰਪੰਚ ਸਤੀਸ਼ ਕੁਮਾਰ, ਸਿੰਘ, ਸਾਬਕਾ ਸਰਪੰਚ ਨਰੇਸ਼ ਕੁਮਾਰੀ, ਜਗਮੋਹਨ ਸਿੰਘ, ਸ.
ਰਣਬੀਰ ਸਿੰਘ, ਸਤਪਾਲ ਸਿੰਘ ਬਦਰੀ, ਸੂਬੇਦਾਰ ਪਵਨ ਕੁਮਾਰ, ਸ.ਲੈਫਟੀਨੈਂਟ ਸੁਰਜੀਤ ਸਿੰਘ, ਮਦਨ ਲਾਲ, ਹੌਲਦਾਰ ਕ੍ਰਿਸ਼ਨ ਕੁਮਾਰ, ਸੂਬੇਦਾਰ ਸੁਰੇਸ਼ ਕੁਮਾਰ, ਸੂਬੇਦਾਰ ਅਵਤਾਰ ਸਿੰਘ, ਹੌਲਦਾਰ ਅਕਾਸ਼, ਮਹਿੰਦਰ ਪੱਪੂ, ਤਰਸੇਮ, ਰਵੀ ਪ੍ਰਕਾਸ਼, ਵਿਜੇ ਕੁਮਾਰ, ਮਾਸਟਰ ਤਰਸੇਮ, ਵੀਨਾ ਕੁਮਾਰੀ, ਸੁਰੇਸ਼ ਕੁਮਾਰੀ, ਸ਼ਿਖਾ ਦੇਵੀ, ਸਰੋਜ ਦੇਵੀ ਨਿਸ਼ਾ, ਰੇਖਾ, ਸੁਨੀਤਾ ਦੇਵੀ, ਰੀਨਾ ਰਾਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਮੌਜੂਦ

error: copy content is like crime its probhihated