Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing SGPC ਦੀਆਂ ਵੋਟਾਂ ਬਣਾਉਣ ਲਈ ਲੋਕਾਂ ਵਿੱਚ ਆਈ ਜਾਗ੍ਰਤੀ,ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

SGPC ਦੀਆਂ ਵੋਟਾਂ ਬਣਾਉਣ ਲਈ ਲੋਕਾਂ ਵਿੱਚ ਆਈ ਜਾਗ੍ਰਤੀ,ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਗੜਦੀਵਾਲਾ 20 ਜਨਵਰੀ (ਚੌਧਰੀ)

: ਐਸਜੀਪੀਸੀ ਦੀਆਂ ਵੋਟਾਂ ਬਣਾਉਣ ਲਈ ਲੋਕਾਂ ਵਿੱਚ ਜਾਗ੍ਰਤੀ ਆਉਣ ਨਾਲ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।

ਮਾਣਯੋਗ ਕੋਮਲ ਮਿੱਤਲ ਆਈਏਐਸ ਡਿਪਟੀ ਕਮਿਸ਼ਨਰ ਕੰਮ ਜਿਲਾ ਚੋਣ ਅਫਸਰ ਦੇ ਵਾ ਹੁਕਮ ਗੜਦੀਵਾਲਾ ਮਾਲ ,ਮੁੜ ਬਸੇਵਾ ਤੇ ਆਫ ਦਾ ਪ੍ਰਬੰਧਨ ਵਿਭਾਗ ਪੰਜਾਬ ਵਲੋ ਨਾਇਬ ਤਹਸੀਲਦਾਰ ਲਵਦੀਪ ਸਿੰਘ ਧੂਤ ਦੀ ਅਗਵਾਈ ਹੇਠ ਪਿੰਡ ਪੰਡੋਰੀ ਅਟਵਾਲ ਵਿਖੇ ਐਸਜੀਪੀਸੀ ਦੀਆਂ ਵੋਟਾਂ ਰਜਿਸਟਰਡ ਕਰਨ ਲਈ ਕੈਂਪ ਲਗਾਇਆ ਗਿਆ। ਇਸ ਕੈਂਪ ਚ ਦੁਪਹਿਰ ਤੱਕ 15 ਵੋਟਰਾਂ ਨੇ ਆਪਣੇ ਨਾਂ ਰਜਿਸਟਰ ਕਰਵਾਏ। ਹੁਣ ਤੱਕ 150 ਤੋਂ ਵੱਧ ਵੋਟਾਂ ਪਹਿਲਾਂ ਹੀ ਪਿੰਡ ਪੰਡੋਰੀ ਅਟਵਾਲ ਵਿੱਚ ਬਣ ਚੁੱਕੀਆਂ ਹਨ, ਅੱਜ ਤੇ ਇਸ ਕੈਂਪ ਵਿੱਚ ਬੀਐਲਓ ਕਰਨੈਲ ਸਿੰਘ, ਬੀਐਲਓ ਕੁਲਜੀਤ ਕੌਰ, ਪਟਵਾਰੀ ਬਲਵੀਰ ਸਿੰਘ ,ਪਟਵਾਰੀ ਰਣਜੋਤ ਸਿੰਘ ਨੇ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ।