Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਸਾਂਝੇ ਤੌਰ ਤੇ ਝੰਡਾ ਲਹਿਰਾਉਣਗੇ

ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਸਾਂਝੇ ਤੌਰ ਤੇ ਝੰਡਾ ਲਹਿਰਾਉਣਗੇ

ਗੜ੍ਹਦੀਵਾਲਾ 25 ਜਨਵਰੀ (ਪ੍ਰਦੀਪ ਕੁਮਾਰ/ ਚੌਧਰੀ/ਯੋਗੇਸ਼ ਗੁਪਤਾ ) 

: ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਤੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਸਾਂਝੇ ਤੌਰ ਤੇ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਢੀਂਡਸਾ ਕਾਰਜ ਸਾਧਕ ਅਫਸਰ ਨਗਰ ਕੌਂਸਲ ਗੜਦੀਵਾਲਾ ਨੇ ਦੱਸਿਆ ਕਿ ਗਣਤੰਤਰ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਫਤਰ ਨਗਰ ਕੌਸਲ ਗੜ੍ਹਦੀਵਾਲਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਰਦਾਰ ਜਸਵੀਰ ਸਿੰਘ ਰਾਜਾ ਹਲਕਾ ਵਿਧਾਇਕ ਅਤੇ ਸਰਦਾਰ ਜਸਵਿੰਦਰ ਸਿੰਘ ਜੱਸਾ ਪ੍ਰਧਾਨ ਨਗਰ ਕੌਸਲ ਗੜ੍ਹਦੀਵਾਲਾ ਸਾਂਝੇ ਤੌਰ ਤੇ ਅਦਾ ਕਰਨਗੇ। ਸਰਦਾਰ ਰਾਜਵਿੰਦਰ ਸਿੰਘ ਰਾਜਾ ਪ੍ਰਧਾਨ ਯੂਥ (ਆਮ ਆਦਮੀ ਪਾਰਟੀ), ਜਿਲ੍ਹਾ ਹੁਸ਼ਿਆਰਪੁਰ ਸਰਦਾਰ ਹਰਭਜਨ ਸਿੰਘ ਢੱਟ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਸਰਦਾਰ ਰਛਪਾਲ ਸਿੰਘ ਅਤੇ ਸਰਦਾਰ ਕੁਲਦੀਪ ਸਿੰਘ ਮਿੰਟੂ ਅਤੇ ਸਮੂਹ ਕੋਂਸਲਰ ਸਹਿਬਾਨ ਮੁੱਖ ਮਹਿਮਾਨ ਹੋਣਗੇ ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ।

error: copy content is like crime its probhihated