Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ

ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ

ਹੁਸ਼ਿਆਰਪੁਰ, 25 ਜਨਵਰੀ (ਬਿਊਰੋ) 

–ਐਸ.ਆਈ. ਜਸਜੀਤ ਸਿੰਘ ਦੀ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਲਈ ਚੋਣ

: ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ) ਗੁਰਜੀਤ ਪਾਲ ਸਿੰਘ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਦੇ ਲਈ ਭਾਰਤ ਸਰਕਾਰ ਵਲੋਂ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਐਸ.ਆਈ ਜਸਜੀਤ ਸਿੰਘ ਰਿਡਰ ਕਮਾਂਡੈਂਟ ਪੀ.ਆਰ.ਟੀ.ਸੀ ਜਹਾਨਖੇਲਾਂ ਨੂੰ ਵੀ ਬਿਹਤਰੀਨ ਸੇਵਾਵਾਂ ਨਿਭਾਉਣ ਲਈ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਦੇ ਲਈ ਪੰਜਾਬ ਸਰਕਾਰ ਵਲੋਂ ਚੁਣਿਆ ਗਿਆ ਹੈ।