Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਸੰਤ ਬਾਬਾ ਕੇਸਰ ਦਾਸ ਜੀ (ਜੀਆ ਸਹੋਤਾ ) ਵਿਖੇ 72ਵੀਂ ਬਰਸੀ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ 

ਸੰਤ ਬਾਬਾ ਕੇਸਰ ਦਾਸ ਜੀ (ਜੀਆ ਸਹੋਤਾ ) ਵਿਖੇ 72ਵੀਂ ਬਰਸੀ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ 

ਗੜ੍ਹਦੀਵਾਲਾ 27 ਜਨਵਰੀ (ਯੋਗੇਸ਼ ਗੁਪਤਾ )

: ਬਾਬਾ ਕੇਸਰ ਦਾਸ ਜੀ 72 ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਜੀਆ ਸਹੋਤਾ ਕਲਾਂ ਵਿਖੇ ਕਰਵਾਇਆ ਗਿਆ।ਇਸ ਮੌਕੇ ਰੱਖੇ ਗਏ 46 ਅਖੰਡ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਭਾਈ ਗੁਰਦੇਵ ਸਿੰਘ ਕੁਹਾੜਕਾ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ,ਭਾਈ ਹਰਭਜਨ ਸਿੰਘ ਸੋਤਲੇ ਵਾਲੇ,ਭਾਈ ਗੁਰਸਾਹਿਬ ਸਿੰਘ ਜਫਰਵਾਲ ਵਾਲੇ,ਭਾਈ ਜਸਵਿੰਦਰ ਸਿੰਘ ਦਸੂਹਾ ਵਾਲੇ,ਭਾਈ ਬਲਵਿੰਦਰ ਸਿੰਘ ਗੜ੍ਹਦੀਵਾਲਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।ਇਸ ਮੌਕੇ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸੈਣੀ, ਗੁਰਦੀਪ ਸਿੰਘ ਹੈਪੀ, ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜੋਗਿੰਦਰ ਕੌਰ,ਸਕੱਤਰ ਸੁਖਵਿੰਦਰ ਸਿੰਘ,ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ, ਬਲਵਿੰਦਰ ਸਿੰਘ,ਲੰਬੜਦਾਰ ਸੁਰਿੰਦਰ ਸਿੰਘ,ਮਾਸਟਰ ਸਤਨਾਮ ਸਿੰਘ, ਧਰਮਜੀਤ ਸਿੰਘ,ਮਾਸਟਰ ਵਿਪਟਨ ਕੁਮਾਰ, ਸਾਬਕਾ ਇੰਸਪੈਕਟਰ ਗੁਰਮੀਤ ਸਿੰਘ,ਜਗਜੀਤ ਸਿੰਘ,ਗੁਰਦੀਪ ਸਿੰਘ, ਹਰਦੀਪ ਸਿੰਘ,ਜਸਵਿੰਦਰਪਾਲ ਸਿੰਘ,ਕੇਹਰ ਸਿੰਘ, ਹਰਪਾਲ ਸਿੰਘ,ਮੈਨੇਜਰ ਗੁਰਮੁਖ ਸਿੰਘ,ਗੁਰਮੀਤ ਸਿੰਘ,ਮਲਕੀਤ ਸਿੰਘ, ਸਰਪੰਚ ਗੁਰਮੇਲ ਸਿੰਘ,ਕੁਲਦੀਪ ਸਿੰਘ, ਮਨੀ,ਰਵੀ,ਗੁਰਪ੍ਰੀਤ, ਸਨਵੀਰ,ਸੁਖਮਨ,ਚੰਨੀ,ਸੰਦੀਪ,ਰੂਪ ਲਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਿਰ ਸਨ।

ਫੋਟੋ ਕੈਪਸਨ: ਬਾਬਾ ਕੇਸਰ ਦਾਸ ਜੀ 72 ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ,ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਹਾਜਰੀ ਭਰਦੇ ਹੋਏ ਤੇ ਹਾਜਰ ਸੰਗਤਾਂ।

error: copy content is like crime its probhihated