Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing *ਗੁਰੂ ਗੋਬਿੰਦ ਸਿੰਘ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ*

*ਗੁਰੂ ਗੋਬਿੰਦ ਸਿੰਘ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ*

ਗੜ੍ਹਦੀਵਾਲਾ 27 ਜਨਵਰੀ (ਚੌਧਰੀ) 

: ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਗੜ੍ਹਦੀਵਾਲਾ ਦੇ ਪਿੰਡ ਜੁਝਾਰ ਚਠਿਆਲ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂਦੁਆਰ ਸਾਹਿਬ ਤੋਂ  ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕੀਤੀ ਗਈ। ਪਿੰਡ ਦੀ ਪਰਕਰਮਾ ਮੌਕੇ ਕਈ ਜਗ੍ਹਾ ਚਾਹ ਤੇ ਪਕੌੜਿਆ ਦੇ ਲੰਗਰ ਵੀ ਲਈ ਗਏ।ਇਸ ਤੋਂ ਇਲਾਵਾ ਗਤਕਾ ਦਲ ਵਲੋਂ ਗਤਕਾ ਖੇਡ ਕੇ ਆਪਣੇ ਜੌਹਰ ਦਿਖਾਏ ਗਏ।ਇਸ ਮੌਕੇ ਪ੍ਰਧਾਨ ਮਲਕੀਤ ਸਿੰਘ, ਮਨਜੀਤ ਸਿੰਘ,ਲਖਵੀਰ ਸਿੰਘ,ਸੰਤੋਖ ਸਿੰਘ,ਹਰਜੀਤ ਸਿੰਘ, ਜੋਗਾ ਸਿੰਘ,ਕੁਲਦੀਪ ਸਿੰਘ,ਰਣਜੀਤ ਸਿੰਘ ਤੇ ਸਮੂਹ ਸੰਗਤਾਂ ਹਾਜ਼ਰ ਸਨ।