Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹਰਜੀਤ ਸਿੰਘ ਰੰਧਾਵਾ ਹੋਣਗੇ ਸਬ ਡਵੀਜ਼ਨ ਟਾਂਡਾ ਦੇ ਨਵੇਂ DSP

ਹਰਜੀਤ ਸਿੰਘ ਰੰਧਾਵਾ ਹੋਣਗੇ ਸਬ ਡਵੀਜ਼ਨ ਟਾਂਡਾ ਦੇ ਨਵੇਂ DSP

ਟਾਂਡਾ / ਦਸੂਹਾ 28 ਜਨਵਰੀ (ਚੌਧਰੀ)

: ਪੰਜਾਬ ਦੇ ਡੀ.ਜੀ.ਪੀ ਵਲੋਂ ਹਰਜੀਤ ਸਿੰਘ ਰੰਧਾਵਾ ਨੂੰ ਸਬ ਡਵੀਜ਼ਨ ਟਾਂਡਾ ਦੇ ਨਵੇਂ ਡੀ ਐਸ ਪੀ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਡੀ ਐਸ ਪੀ ਹਰਜੀਤ ਸਿੰਘ ਰੰਧਾਵਾ ਬਤੌਰ ਡੀ ਐਸ ਪੀ ਹੈਡਕੁਆਰਟਰ ਜਲੰਧਰ ਰੁਰਲ ਸੇਵਾਵਾਂ ਨਿਭਾ ਰਹੇ ਸਨ।

ਜਿਕਰਯੋਗ ਹੈ ਕਿ ਬੀਤੇ 25 ਜਨਵਰੀ ਨੂੰ ਪੰਜਾਬ ਦੇ ਡੀ.ਜੀ.ਪੀ ਵਲੋਂ 183 ACP /DSP ਦੇ ਤਬਾਦਲੇ ਕੀਤੇ ਗਏ ਸਨ। ਜਿਨਾਂ ਵਿੱਚ ਸਬ ਡਵੀਜ਼ਨ ਟਾਂਡਾ ਦੇ ਡੀ ਐਸ ਪੀ ਕੁਲਵੰਤ ਸਿੰਘ ਦਾ ਤਬਾਦਲਾ ਬਤੌਰ ਡੀ ਐਸ ਪੀ ਹੈਡਕੁਆਰਟਰ ਕਪੂਰਥਲਾ ਕੀਤਾ ਗਿਆ ਹੈ।