Prime Punjab Times

Latest news
ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ
ADVERTISEMENT
You are currently viewing ਗੋਲੀ ਲੱਗਣ ਨਾਲ ਨੌਜਵਾਨ ਦੀ ਹੋਈ ਮੌ+ਤ

ਗੋਲੀ ਲੱਗਣ ਨਾਲ ਨੌਜਵਾਨ ਦੀ ਹੋਈ ਮੌ+ਤ

ਦਸੂਹਾ 29 ਜਨਵਰੀ ( PPT NEWS)

: ਅੱਜ ਦੇਰ ਸ਼ਾਮ ਦਸੂਹਾ ਦੇ ਬਲੱਗਨ ਚੌਂਕ ਦੇ ਨਜਦੀਕ ਇੱਕ ਬਾਈਕ ਸ਼ੋਅਰੂਮ ਵਿਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌ+ਤ ਹੋ ਗਈ। ਗੋਲੀ ਲੱਗਣ ਤੋਂ ਬਾਅਦ ਨੌਜਵਾਨ ਸਿਵਲ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ(19) ਪੁੱਤਰ ਲੇਟ ਜੋਗਿੰਦਰ ਸਿੰਘ ਵਾਸੀ ਓਡਰਾ ਵਜੋਂ ਹੋਈ। ਸੂਚਨਾ ਮਿਲਦੇ ਹੀ ਦਸੂਹਾ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ।ਮ੍ਰਿਤਕ ਸ਼ੋਅਰੂਮ ਵਿਚ ਮਕੈਨਿਕ ਦਾ ਕੰਮ ਕਰਦਾ ਸੀ।

error: copy content is like crime its probhihated