Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਤੇ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਲਈ ਕੇਂਦਰੀ ਬਜਟ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਤੇ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਲਈ ਕੇਂਦਰੀ ਬਜਟ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ

ਗੜ੍ਹਦੀਵਾਲਾ 1 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 1 ਫਰਵਰੀ, 2024 ਨੁੰ ਕਾਲਜ ਦੇ ਕਮਰਸ ਵਿਭਾਗ ਅਤੇ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਲਈ ਕੇਂਦਰੀ ਬਜਟ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ। ਇਸ ਪ੍ਰਸਾਰਣ ਵਿੱਚ ਵਿਦਿਆਰਥੀਆਂ ਨੂੰ ਬਜਟ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਦੋਨਾਂ ਵਿਭਾਗਾਂ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਸ਼ਾਮਲ ਸੀ।