Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਲਖਵਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਲਖਵਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਗੜ੍ਹਦੀਵਾਲਾ 1 ਫਰਵਰੀ (ਚੌਧਰੀ / ਯੋਗੇਸ਼ ਗੁਪਤਾ)

: ਅੱਜ ਲਖਵਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਚਾਰਜ ਸੰਭਾਲਦਿਆਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਹਿਸੀਲ ਸਬੰਧੀ ਕੰਮਾਂ ਵਿੱਚ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅਗਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ।

error: copy content is like crime its probhihated