Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਇੰਦਰਮੋਹਨ ਸਿੰਘ ਸੋਢੀ ਬਣੇ ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਜਿਲ੍ਹਾ ਬਟਾਲਾ ਦੇ ਪ੍ਰਧਾਨ

ਇੰਦਰਮੋਹਨ ਸਿੰਘ ਸੋਢੀ ਬਣੇ ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਜਿਲ੍ਹਾ ਬਟਾਲਾ ਦੇ ਪ੍ਰਧਾਨ

ਬਟਾਲਾ 3 ਫਰਵਰੀ (ਅਵਿਨਾਸ਼ ਸ਼ਰਮਾ) 

ਯੂਨੀਅਨ ਵਲੋ ਦਿੱਤੀ ਗਈ ਜ਼ਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਨਾਲ਼ ਨਿਭਾਵਾਂਗਾ, ਇੰਦਰਮੋਹਨ ਸਿੰਘ ਸੋਢੀ

: ਪਿਛਲੇ ਦਿਨੀ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਮੀਟਿੰਗ ਬਟਾਲਾ ਵਿੱਚ ਹੋਈ ਜਿਸ ਵਿੱਚ ਪੰਜਾਬ ਪ੍ਰਧਾਨ ਜਸਬੀਰ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ ਸਾਰੇ ਪੱਤਰਕਾਰਾਂ ਨੇ ਸੱਭ ਦੀ ਸਹਿਮਤ ਨਾਲ ਇੰਦਰ ਮੋਹਨ ਸਿੰਘ ਸੋਢੀ ਨੂੰ ਜਿਲ੍ਹਾ ਬਟਾਲਾ ਦਾ ਪ੍ਰਧਾਨ ਚੁਣਿਆ,,ਚੁਣੇ ਗਏ ਨਵੇ ਪ੍ਰਧਾਨ ਇੰਦਰ ਮੋਹਨ ਸਿੰਘ ਸੋਢੀ ਨੇ ਕਿਹਾ ਕਿ ਸੱਭ ਤੋਂ ਪਹਿਲਾਂ ਮੈਂ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਭੱਟੀ ਅਤੇ ਸਮੂਹ ਸੱਭ ਪੱਤਰਕਾਰ ਸਾਥੀਆਂ ਦਾ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਜਿੰਨਾ ਨੇ ਮੇਰੇ ਉਤੇ ਇਨ੍ਹਾਂ ਵਿਸਵਾਸ਼ ਕੀਤਾ ਤੇ ਇਹ ਜ਼ਿਮੇਂਦਾਰੀ ਮੈਨੂੰ ਸੋਂਪੀ ਮੇ ਉਹਨਾ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਉਹਨਾਂ ਦਾ ਵਿਸ਼ਵਾਸ ਕਦੀ ਵੀ ਟੁੱਟਣ ਨਹੀਂ ਦੇਵੇਗਾ ਅਤੇ ਹਮੇਸ਼ਾਂ ਉਹਨਾ ਨੂੰ ਨਾਲ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੂੰ ਜਿਲੇ ਵਿੱਚ ਇਸ ਨੂੰ ਹੋਰ ਵੀ ਮਜ਼ਬੂਤ ਕਰਾਂਗਾ ਅਤੇ ਮੈਂ ਯੂਨੀਅਨ ਨੂੰ ਬੁਲੰਦੀਆਂ ਤੇ ਪਹੁੰਚਾਵਾਂਗਾ ਇੰਦਰ ਮੋਹਨ ਸਿੰਘ ਸੋਢੀ ਵੱਲੋਂ ਪੱਤਰਕਾਰ ਸਾਥੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਖਬਰਾਂ ਲਗਵਾਉਣ ਲੱਗੇ ਤੱਥਾਂ ਦੇ ਆਧਾਰ ਤੇ ਹੀ ਖਬਰਾਂ ਲਗਾਣੀਆਂ ਚਾਹੀਦੀਆਂ ਹਨ ਅਤੇ ਸਾਨੂੰ ਬਿਨਾਂ ਪੱਖਪਾਤ ਤੋਂ ਖਬਰਾਂ ਲਗਾ ਕੇ ਜਨਤਾ ਦਾ ਸਹਿਯੋਗ ਹਾਸਿਲ ਕਰਨਾ ਚਾਹੀਦਾ ਹੈ।