Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 6 ਫਰਵਰੀ ਨੂੰ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ 6 ਫਰਵਰੀ ਨੂੰ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 5 ਫਰਵਰੀ (ਚੌਧਰੀ)

: ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ  ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਵਲੋ ਦੱਸਿਆ ਜਾਂਦਾ ਹੈ ਕਿ ਦਸੂਹਾ ਤੋਂ ਗੜਦੀਵਾਲਾ 66 ਕੇ.ਵੀ. ਲਾਈਨ ਦੀ ਜਰੂਰੀ ਮੈਨਟੀਨੇਸ ਕਰਨ ਲਈ ਮਿਤੀ 06.02.24 ਨੂੰ ਸਵੇਰੇ 10.00 ਵਜੇ ਤੋ ਸ਼ਾਮ 5.00 ਵਜੇ ਤੱਕ ਸਾਰੇ ਯੂ.ਪੀ.ਐਸ.ਅਤੇ ਏ.ਪੀ.ਫੀਡਰਾਂ ਦੀ ਸਪਲਾਈ ਬੰਦ ਰਹੇਗੀ ।ਜਿਸ ਨਾਲ ਗੜਦੀਵਾਲਾ ਫੀਡਰਾਂ ਤੋਂ ਚਲਦੇ ਸਾਰੇ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।