Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਦਿਮਾਗੀ ਤੌਰ ਤੇ ਪ੍ਰੇਸ਼ਾਨ ਵੀਰ ਨੂੰ ਠੀਕ ਕਰਕੇ ਵਾਪਿਸ ਘਰ ਭੇਜਿਆ

ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਦਿਮਾਗੀ ਤੌਰ ਤੇ ਪ੍ਰੇਸ਼ਾਨ ਵੀਰ ਨੂੰ ਠੀਕ ਕਰਕੇ ਵਾਪਿਸ ਘਰ ਭੇਜਿਆ

ਗੜ੍ਹਦੀਵਾਲਾ 6 ਫਰਵਰੀ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਦਿਮਾਗੀ ਤੌਰ ਤੇ ਪਰੇਸ਼ਾਨ ਵੀਰ ਨੂੰ ਠੀਕ ਕਰਕੇ ਵਾਪਿਸ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਲੱਗਭਗ 10 ਮਹੀਨੇ ਪਹਿਲਾਂ ਲਾਵਾਰਿਸ ਹਾਲਤ ਵਿਚ ਦਸੂਹਾ ਸ਼ਹਿਰ ਤੋਂ ਮਿਲਿਆ ਸੀ । ਉਸ ਸਮੇਂ ਇਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਤੇ ਨਾ ਹੀ ਉਸ ਸਮੇਂ ਕੁੱਝ ਬੋਲ ਰਿਹਾ ਸੀ। ਦਸੂਹਾ ਥਾਣੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਇਸ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਛੱਡ ਗਏ ਸਨ। ਉਨ੍ਹਾਂ ਦੱਸਿਆ ਕਿ ਸ਼ੋਸ਼ਲ ਮੀਡੀਆ ਦੇ ਜਰੀਏ ਇਸ ਵੀਰ ਦੇ ਪਰਿਵਾਰ ਨਾਲ ਸੰਪਰਕ ਹੋਇਆ। ਅੱਜ ਇਸ ਵੀਰ ਦੀ ਮਾਤਾ ਬਠਿੰਡੇ ਤੋਂ ਇਸ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਆਏ ਤੇ ਸਹੀ ਸਲਾਮਤ ਇਸ ਵੀਰ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਗੁਰਵਿੰਦਰ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜਰ ਸਨ।

error: copy content is like crime its probhihated