Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਗੁਮ ਹੋਇਆ ਮੋਬਾਈਲ ਅਸਲੀ ਮਾਲਕਾਂ ਨੂੰ ਦੇ ਕੇ ਮਨਾਇਆ ਜਨਮ ਦਿਨ

ਗੁਮ ਹੋਇਆ ਮੋਬਾਈਲ ਅਸਲੀ ਮਾਲਕਾਂ ਨੂੰ ਦੇ ਕੇ ਮਨਾਇਆ ਜਨਮ ਦਿਨ

ਬਟਾਲਾ (ਅਵਿਨਾਸ਼ ਸ਼ਰਮਾ‌)

: ਚੰਡੀਗੜ੍ਹ ਪੰਜਾਬ ਜਨਰਲ ਲਿਸਟ ਦੇ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਬਲਦੇਵ ਸਿੰਘ ਖਾਲਸਾ ਦੇ ਜਨਮ ਦਿਨ ਵਾਲੇ ਦਿਨ ਬਲਦੇਵ ਸਿੰਘ ਖਾਲਸਾ ਨੂੰ ਡੇਰਾ ਰੋਡ ਤੋਂ ਕਿਸੇ ਦਾ ਗੁੱਮ ਹੋਇਆ ਮੋਬਾਇਲ ਫੋਨ ਮਿਲਿਆ ਜੋ ਕਿ ਅਸਲੀ ਮਾਲਕਾਂ ਨੂੰ ਦੇ ਕੇ ਜਨਮ ਦਿਨ ਮਨਾਇਆ । ਬਲਦੇਵ ਸਿੰਘ ਨੇ ਦੱਸਿਆ ਕਿ ਆਪਣੇ ਘਰੋਂ ਉਹ ਬਾਜ਼ਾਰ ਆਪਣੇ ਨਿਜੀ ਕੰਮ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸਨੂੰ ਇੱਕ ਮੋਬਾਇਲ ਫੋਨ ਮਿਲਿਆ ਜੋ ਕਿ ਤਲਵੰਡੀ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੂੰ ਦੇ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ । ਉਹਨਾਂ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਬਾਡੀ ਤੇ ਸੰਜੀਵ ਨਈਅਰ, ਜਿਲਾ ਪ੍ਰਧਾਨ ਸੰਜੂ ਮਹਿਤਾ , ਬਟਾਲਾ ਪ੍ਰਧਾਨ ਇੰਦਰ ਮੋਹਨ ਸੋਢੀ, ਚੇਅਰਮੈਨ ਡਾ ਹਰਪਾਲ ਸਿੰਘ , ਸੁਨੀਲ ਬਟਾਲਵੀ, ਸੁਨੀਲ ਚੰਗਾ , ਰਕੇਸ਼ ਭਾਟੀਆ , ਭੁਪਿੰਦਰ ਸਿੰਘ ਸੋਢੀ ,ਅਵਿਨਾਸ ਸ਼ਰਮਾ ,ਕਪਲ ਨੀਯਅਰ,ਨੀਰਜ ਸ਼ਰਮਾ, ਪੰਜਾਬ ਬਾਡੀ ਦੇ ਮੈਂਬਰ ਅਤੇ ਬਲਦੇਵ ਸਿੰਘ ਖਾਲਸਾ ਵਾਈਸ ਪ੍ਰਧਾਨ ਦੀ ਹਾਜ਼ਰੀ ਵਿੱਚ ਮਾਲਕਾਂ ਦੇ ਹਵਾਲੇ ਕਰ ਦਿੱਤਾ ਗਿਆ ਮੋਬਾਇਲ ਦੇ ਮਾਲਕ ਮਨਪ੍ਰੀਤ ਸਿੰਘ ਨੇ ਸਾਰੀ ਯੂਨੀਅਨ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦਾ ਧੰਨਵਾਦ ਕੀਤਾ ।

error: copy content is like crime its probhihated