Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਕਾਰਕੁੰਨਾ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਬਰਦਾਸਤ ਨਹੀਂ ਕੀਤੀ ਜਾਵੇਗੀ : ਰਮੇਸ਼ ਨਈਅਰ

ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਕਾਰਕੁੰਨਾ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਬਰਦਾਸਤ ਨਹੀਂ ਕੀਤੀ ਜਾਵੇਗੀ : ਰਮੇਸ਼ ਨਈਅਰ

ਬਟਾਲਾ (ਅਵਿਨਾਸ਼ ਸ਼ਰਮਾ‌)

: ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਉਧਵ ਵੱਲੋਂ ਇੱਕ ਅਤੀ ਜਰੂਰੀ ਹੰਗਾਮੀ ਮੀਟਿੰਗ ਪੰਜਾਬ ਉਪ ਪ੍ਰਧਾਨ ਰਮੇਸ਼ ਨਈਅਰ ਨੇਂ ਜ਼ਰੂਰੀ ਮੀਟਿੰਗ ਕਰਕੇ ਦੱਸਿਆ ਗਿਆ ਕਿ ਸ਼ਿਵ ਸੈਨਾ ਆਗੂ ਧੀਰਜ ਕੁਮਾਰ ਰਿੰਕਾ ਅਤੇ ਰਕੇਸ਼ ਮਹਾਜਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਚੱਕਰੀ ਬਾਜ਼ਾਰ ਬਟਾਲਾ ਵਿੱਚ ਖਾਲਿਸਤਾਨ ਦੇ ਪੋਸਟਰ ਲਗਾਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਫੜਾਉਣ ਵਿੱਚ ਅਹਿਮ ਭੂਮਿਕਾ ਸ਼ਿਵ ਸੈਨਾ ਆਗੂਆਂ ਵੱਲੋਂ ਨਿਭਾਈ ਗਈ ਸੀ । ਇਸ ਗੱਲ ਤੋਂ ਖਫਾ ਹੁੰਦੇ ਹੋਏ ਕੁਝ ਸ਼ਰਾਰਤੀ ਲੋਕਾਂ ਨੇ ਸਾਡੇ ਆਗੂ

ਧੀਰਜ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਡੋਹਲਾ ਨੰਗਲ ਨੇ ਐਸ ਐਸ ਪੀ ਬਟਾਲਾ ਨੂੰ ਲਿਖਤੀ ਤੌਰ ਤੇ ਦੱਸਿਆ ਕਿ ਮੈਨੂੰ 7 ਫਰਵਰੀ ਨੂੰ ਵੱਟਸਪ ਨੰ 98787 70854 ਤੇ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਕਿਹਾ ਕਿ ਤੈਨੂੰ 2,3 ਹਫਤੇ ਵਿਚ ਤਹਾਨੂੰ ਮਾਰ ਦਿੱਤਾ ਜਾਵੇਗਾ। ਕ੍ਰਿਪਾ ਕਰਕੇ ਉਪਰੋਕਤ ਨੰਬਰ ਦੀ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਇੱਸ ਮੌਕੇ ਤੇ ਰਮੇਸ਼ ਨਈਅਰ ਨੇ ਕਿਹਾ ਕੀ ਸ਼ਿਵ ਸੈਨਾ ਆਗੂਆ ਨੂੰ ਦਿੱਤੀ ਜਾ ਰਹੀ ਧਮਕੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਇਸ ਮੌਕੇ ਤੇ ਪੁਨੀਤ ਕੁਮਾਰ, ਅਕਾਸ਼ ਕੁਮਾਰ, ਸ਼ਮੀ ਨਈਅਰ,