Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਆੜਤੀਆਂ ਵੱਲੋਂ 16 ਦੇ ਭਾਰਤ ਬੰਦ ਲਈ ਭਰਮਾ ਹੁੰਗਾਰਾ

ਆੜਤੀਆਂ ਵੱਲੋਂ 16 ਦੇ ਭਾਰਤ ਬੰਦ ਲਈ ਭਰਮਾ ਹੁੰਗਾਰਾ

ਗੜਦੀਵਾਲਾ 11 ਫਰਵਰੀ (ਚੌਧਰੀ) 
: ਅੱਜ ਦਸੂਆ ਰੋਡ ਤੇ ਆੜਤੀਆਂ ਤੇ ਸਾਰੇ ਲੱਕੜ ਦਾ ਕੰਮ ਕਰਨ ਵਾਲਿਆਂ ਨੇ 16 ਤਰੀਕ ਨੂੰ ਭਾਰਤ ਬੰਦ ਸ਼ਾਮਿਲ ਹੋਣ ਦਾ ਪ੍ਰਣ ਲਿਆ। ਇਸ ਮੌਕੇ ਸਾਰੇ ਆੜਤੀਏ ਇਕੱਠੇ ਹੋਏ ਜਿਸ ਵਿੱਚ ਗੁਰਮੀਤ ਸਿੰਘ ਐਮਸੀ,ਉਮੇਸ਼ ਸੂਦ,ਸੰਜੇ ਕੁਮਾਰ ਨੀਟਾ, ਜਗਦੀਪ ਆਦਿ ਹਾਜ਼ਰ ਸਨ। ਉਹਨਾਂ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਹ 16 ਦੇ ਭਾਰਤ ਬੰਦ ਵਿੱਚ ਸ਼ਾਮਿਲ ਹੋਣਗੇ। ਉਹਨਾਂ ਕਿਹਾ ਕਿ ਉਹ ਸਮੂਹ ਆੜਤੀਆਂ ਨੂੰ 16 ਦੇ ਬੰਦ ਦਾ ਸਮਰਥਨ ਕਰਨ ਲਈ ਪ੍ਰੇਰਿਤ ਕਰਨਗੇ ।ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਥੀ ਗੁਰਮੇਸ਼ ਸਿੰਘ ਜਨਰਲ ਸਕੱਤਰ ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ,ਦਵਿੰਦਰ ਸਿੰਘ ਕਕੋੰ ਜਮਹੂਰੀ ਕਿਸਾਨ ਸਭਾ ਜ਼ਿਲਾ ਸਕੱਤਰ, ਪਰਮਜੀਤ ਸਿੰਘ ਬਡਿਆਲ, ਗੁਰਬਖਸ਼ ਸਿੰਘ ਸਰਪੰਚ ਬਸੀ ਮੁੱਦਾ ਹਰਦੀਪ ਸਿੰਘ ਸਰਪੰਚ ਖੁਆਸਪੁਰ ਆਦਿ ਹਾਜ਼ਰ ਸਨ।
error: copy content is like crime its probhihated