Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਮਾਜ ਸੇਵਾ ਦੇ ਖੇਤਰ ‘ਚ ਅਹਿਮ ਯੋਗਦਾਨ ਪਾਉਣ ਤੇ ਭਾਈ ਬਰਿੰਦਰ ਸਿੰਘ ਮਸੀਤੀ ਵਿਸ਼ੇਸ ਸਨਮਾਨ ਨਾਲ ਸਨਮਾਨਿਤ 

ਸਮਾਜ ਸੇਵਾ ਦੇ ਖੇਤਰ ‘ਚ ਅਹਿਮ ਯੋਗਦਾਨ ਪਾਉਣ ਤੇ ਭਾਈ ਬਰਿੰਦਰ ਸਿੰਘ ਮਸੀਤੀ ਵਿਸ਼ੇਸ ਸਨਮਾਨ ਨਾਲ ਸਨਮਾਨਿਤ 

ਟਾਂਡਾ 11 ਫਰਵਰੀ (ਚੌਧਰੀ) 

: ਸਮਾਜ ਸੇਵਾ ਦੇ ਖੇਤਰ ਵਿੱਚ 2024 ਲਈ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਦਿਲਬਰ ਯੂਥ ਅਤੇ ਸਾਹਿਤਿਕ ਮੰਚ ਵੱਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਿਲਬਰ ਯੂਥ ਅਤੇ ਸਾਹਿਤਕ ਮੰਜ ਰਜਿਸਟਰਡ ਤੇ ਕਿਸਾਨ ਮਜ਼ਦੂਰ ਸੋਸਾਇਟੀ ਦੇ ਪ੍ਰਧਾਨ ਉਂਕਾਰ ਸਿੰਘ ਧਾਮੀ, ਜਰਨਲ ਸਕੱਤਰ ਹਰਜੀਤ ਸਿੰਘ ਨੰਗਲ ਤੇ ਗੁਰਦੁਆਰਾ ਨਾਨਕ ਦਰਬਾਰ ਨੂਰਪੁਰ ਚੇਅਰਮੈਨ ਡਾਕਟਰ ਭੀਸ਼ਮ ਦੱਤ ਭਾਰਗੋ ਨੇ ਕਿਹਾ ਕਿ ਭਾਈ ਬਰਿੰਦਰ ਸਿੰਘ  ਜਿਲੇ ਵਿੱਚ ਸਾਈਕਲ ਤੇ ਪਿੰਡ ਪਿੰਡ ਘੁੰਮ ਕੇ ਜਿਉਂਦੇ ਜੀ ਖੂਨ ਦਾਨ, ਮਰਨ ਉਪਰੰਤ ਅੱਖਾਂ ਦਾਨ, ਸਰੀਰ ਦਾਨ ਤੇ ਅੰਗ ਕਰਨ ਸਬੰਧੀ ਪਿਛਲੇ 24 ਸਾਲਾਂ ਤੋਂ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕਤਾ ਕਰ ਰਹੇ ਹਨ।