Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਾਂਗਰਸ ਨੂੰ ਝਟਕਾ,ਦਿੱਗਜ ਆਗੂ ਧਰਮਿੰਦਰ ਕਲਿਆਨ ਆਪ ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਝਟਕਾ,ਦਿੱਗਜ ਆਗੂ ਧਰਮਿੰਦਰ ਕਲਿਆਨ ਆਪ ‘ਚ ਹੋਏ ਸ਼ਾਮਿਲ

ਗੜ੍ਹਦੀਵਾਲਾ 14/2/2024 (ਯੋਗੇਸ਼ ਗੁਪਤਾ)

: ਗੜ੍ਹਦੀਵਾਲਾ ਵਿਖੇ ਆਪ ਦੇ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਹੀ ਹੇਠ ਬੈਠਕ ਦਾ ਅਜੋਜਨ ਕੀਤਾ ਗਿਆ । ਜਿਸ ਵਿਚ ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੋਰ ਤੇ ਹਾਜਰ ਹੋਏ । ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਧਰਮਿੰਦਰ ਕਲਿਆਨ ਨੂੰ ਹਲਕਾ ਵਿਧਾਇਕ ਅਤੇ ਹਾਜਰ ਸਾਥੀਆਂ ਦੀ ਹਾਜਰੀ ਚ ਸਰੋਪਾ ਪਾ ਕੇ ਅੱਜ ਆਮ ਆਦਮੀ ਪਾਰਟੀ ਚ ਸ਼ਾਮਿਲ ਕਿੱਤਾ ਗਿਆ । ਇਸ ਮੌਕੇ ਤੇ ਧਰਮਿੰਦਰ ਕਲਿਆਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਅੱਜ ਪਾਰਟੀ ਦੀਆਂ ਲੋਕ ਹਿੱਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਚ ਸ਼ਾਮਿਲ ਹੋਏ ਹੱਨ । ਉਹਨਾਂ ਦੱਸਿਆ ਕੇ ਪਾਰਟੀ ਵਲੋਂ ਅਗਾਂਹ ਉਹਨਾਂ ਨੂੰ ਜੋ ਵੀ ਜਿੰਮੇਵਾਰੀ ਦਿੱਤੀ ਜਾਵੇਗੀ ਉਹ ਓਹਨੂੰ ਪੁਰੀ ਤਨਦੇਹੀ ਨਾਲ ਨਿਭਯਉਣਗੇ । ਅਤੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣ ਕੇ ਕਾਰਜ ਕਰਨਗੇ । ਇਸ ਮੌਕੇ ਤੇ ਉਹਨਾਂ ਨਾਲ ਆਪ ਸੀਨੀਅਰ ਆਗੂ ਤੇ ਲੰਬੜਦਾਰ ਮਾਸਟਰ ਰਸ਼ਪਾਲ ਸਿੰਘ,ਹਰਭਜਨ ਸਿੰਘ ਢੱਟ,ਅਵਤਾਰ ਜਈ,ਪ੍ਰਿੰਸੀਪਲ ਕਰਨੈਲ ਸਿੰਘ ਕਲਸੀ,ਲਖਵੀਰ ਸਿੰਘ ਹੈਡ ਕਲਰਕ,ਕੈਪਟਨ ਕੁਮਾਰ,ਜਸਵੀਰ ਸਿੰਘ ਆਦਿ ਹਾਜਰ ਸਨ ।