Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਹੈਰੋਇਨ ਸਣੇ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਹੈਰੋਇਨ ਸਣੇ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 18 ਫਰਵਰੀ (ਪ੍ਰਦੀਪ ਕੁਮਾਰ) 

: 08 ਗ੍ਰਾਮ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਸੁਖਵੀਰ ਸਿੰਘ ਉਰਫ ਟੋਨੀ ਪੁੱਤਰ ਸੁੱਚਾ ਸਿੰਘ ਵਾਸੀ ਵਾਰਡ ਨੰਬਰ 05 ਮੁਹੱਲਾ ਬਾਬਾ ਧਰਮ ਦਾਸ ਨੇੜੇ ਸਰਹਾਲਾ ਮੋੜ ਗੜ੍ਹਦੀਵਾਲਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੁਰਿੰਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ,ਚੋਰੀਆਂ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚੱਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਹਰਜੀਤ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾ ਮੁਤਾਬਿਕ ਇੰਸ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਐਸ ਆਈ ਪਰਵਿੰਦਰ ਸਿੰਘ ਪਿੰਡ ਸਰਹਾਲਾ ਮੋੜ ਪਾਸ ਪੁੱਜੀ ਤਾਂ ਪਿੰਡ ਸਰਹਾਲਾ ਮੋੜ ਤੇ ਬੈਠਣ ਵਾਸਤੇ ਬਣੀ ਸੀਮਿੰਟਡ ਕੁਰਸੀ ਤੇ ਇੱਕ ਮੋਨਾ ਨੌਜਵਾਨ ਆਪਣੇ ਸੱਜੇ ਹੱਥ ਵਿਚ ਮੋਮੀ ਲਿਫਾਫਾ ਫੜਕੇ ਬੈਠਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਕੁਰਸੀ ਤੇ ਉੱਠ ਕੇ ਘਬਰਾ ਕੇ ਮੌਕਾ ਤੇ ਖਿਸਕਣ ਲੱਗਾ। ਜਿਸਨੂੰ ਮਨ ਐਸ.ਆਈ ਨੇ ਸਾਥੀ ਕਰਮਾਚੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸੁਖਵੀਰ ਸਿੰਘ ਉਰਫ ਟੋਨੀ ਪੁੱਤਰ ਸੁੱਚਾ ਸਿੰਘ ਵਾਸੀ ਵਾਰਡ ਨੰਬਰ 05 ਮੁਹੱਲਾ ਬਾਬਾ ਧਰਮ ਦਾਸ ਨੇੜੇ ਸਰਹਾਲਾ ਮੋੜ ਗੜ੍ਹਦੀਵਾਲਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਜਿਸ ਪਰ ਮੁੱਕਦਮਾ ਨੰਬਰ 08 ਮਿਤੀ17-2-2024 ਅ/ਧ 08 ਗ੍ਰਾਮ ਹੀਰੋਇਨ ਬਰਾਮਦ ਹੋਈ। ਜਿਸ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ

error: copy content is like crime its probhihated