Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦਾ ਵਿਧਾਇਕ ਜਸਵੀਰ ਗਿੱਲ ਅਤੇ ਚੌਧਰੀ ਰਾਜਾ ਨੇ ਜਾਣਿਆ ਹਾਲ

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦਾ ਵਿਧਾਇਕ ਜਸਵੀਰ ਗਿੱਲ ਅਤੇ ਚੌਧਰੀ ਰਾਜਾ ਨੇ ਜਾਣਿਆ ਹਾਲ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ )

: ਬੀਤੇ ਦਿਨੀ ਗੜ੍ਹਦੀਵਾਲਾ ਚ ਵਾਪਰੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ ਪੀ ਜੀ ਆਈ ਚੰਡੀਗੜ੍ਹ ਵਿਖੇ ਜੇਰੇ ਇਲਾਜ ਹੈ। ਅੱਜ ਹਲਕਾ ਵਿਧਾਇਕ ਜਸਵੀਰ ਗਿੱਲ ਅਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਜ਼ਿਲਾ ਯੂਥ ਪ੍ਰਧਾਨ ਆਪ  ਨੇ PGI ਪਹੁੰਚ ਕੇ ਨੌਜਵਾਨ ਦਾ ਹਾਲ ਚਾਲ ਜਾਣਿਆ। ਓਹਨਾ ਦੱਸਿਆ ਕਿ ਇਸ ਸਮੇਂ ਤਾਂ ਬੱਚਾ ਨਾਜ਼ੁਕ ਹਲਾਤ ‘ਚ ਹੈ ਪਰ ਜਲਦ ਠੀਕ ਹੋ ਜਾਵੇਗਾ ।

ਜਿਕਰਯੋਗ ਹੈ ਕਿ ਬੀਤੇ ਦਿਨੀ ਗੜਦੀਵਾਲਾ ਦੇ ਬੱਸ ਸਟੈਂਡ ਵਿਖੇ 2 ਟਿੱਪਰਾਂ ਵਿਚਾਲੇ ਮੋਟਰਸਾਇਕਲ ਤੇ ਸਵਾਰ ਦੋ ਸਕੇ ਭਰਾ ਦਰੜ ਹੋਏ ਸਨ । ਜਿਸ ਚੋਂ ਇਕ ਨੌਜਵਾਨ ਦੀ ਤਾਂ ਮੋੱਕੇ ਤੇ ਹੀ ਮੌ+ਤ ਹੋ ਗਈ ਸੀ ਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ ਸੀ। ਜਿਸ ਨੂੰ ਆਲੇ ਦੁਆਲੇ ਦੇ ਡਾਕਟਰਾਂ ਨੇ ਇਲਾਜ ਤੋਂ ਇਨਕਾਰ ਕਰਨ ਮਗਰੋਂ ਸਿਵਲ ਹਸਪਤਾਲ ਦਸੂਹਾ ਵਿਖੇ ਭੇਜਿਆ ਗਿਆ। ਜਿਸ ਤੋਂ ਬਾਅਦ ਸਿਵਿਲ ਹਸਪਤਾਲ ਵਲੋਂ PGI ਚੰਡੀਗੜ੍ਹ ਵਿਖੇ ਲਿਜਾਣ ਦੀ ਸਲਾਹ ਦਿਤੀ ਗਈ। ਜਿਸ ਨੂੰ ਤੁਰੰਤ ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਦੀ ਅੰਬੂਲੈਂਸ ਦੁਆਰਾ PGI ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਸੀ। ਜਿਸਦਾ ਇਲਾਜ ਉੱਥੇ ਸ਼ੁਰੂ ਹੋ ਗਿਆ ਸੀ ਤੇ ਲੱਤ ਅਤੇ ਹੋਰ ਅੰਗਾਂ ਦਾ ਅਪ੍ਰੇਸ਼ਨ ਕਰਨ ਉਪਰੰਤ ਜੇਰੇ ਇਲਾਜ ਹੈ ।

error: copy content is like crime its probhihated